Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਲਈ ਹੋ ਗਿਆ ਨਵਾਂ ਐਲਾਨ! ਕਰੋੜਾਂ ਰੁਪਏ ਨਾਲ ਕੀਤੀ ਜਾਵੇਗੀ ਇਹ ਮਦਦ

25 ਸਤੰਬਰ, 2025 05:14 PM

ਚੰਡੀਗੜ੍ਹ : ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਸਰਕਾਰ ਵੱਲੋਂ 5 ਲੱਖ ਏਕੜ ਜ਼ਮੀਨ ‘ਤੇ ਮੁੜ ਬਜਾਈ ਕਰਨ ਲਈ ਚੰਗੀ ਕਿਸਮ ਦੇ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੀ ਇਹ ਬੀਜ 50 ਫ਼ੀਸਦੀ ਸਬਸਿਡੀ 'ਤੇ ਦਿੱਤੇ ਜਾਣਗੇ।

ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ-ਜਿਮੀਂਦਾਰਾਂ ਦੇ ਨਾਲ ਖੜ੍ਹੀ ਹੈ ਤੇ ਖ਼ਾਸ ਤੌਰ 'ਤੇ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸੇ ਤਹਿਤ ਸਰਕਾਰ ਨੇ ਕਣਕ ਦੇ ਬੀਜ ਵੰਡਣ ਦਾ ਐਲਾਨ ਕੀਤਾ ਹੈ, ਜਿਸ ਦਾ ਸਾਰਾ ਪ੍ਰਬੰਧ ਸਰਕਾਰ ਆਪਣੇ ਖਰਚੇ ‘ਤੇ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਲਈ 17 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ।

ਖੁੱਡੀਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਨਾਲ 2300 ਪਿੰਡ ਗੰਭੀਰ ਤੌਰ ‘ਤੇ ਪ੍ਰਭਾਵਿਤ ਹੋਏ ਹਨ। ਇੱਥੇ ਖੇਤੀਬਾੜੀ ਤੋਂ ਇਲਾਵਾ ਪਸ਼ੂਧਨ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਸਰਕਾਰ ਵੱਲੋਂ ਪਸ਼ੂਆਂ ਲਈ ਦਵਾਈਆਂ ਤੇ ਸਿਹਤ ਸਹੂਲਤਾਂ ਤੁਰੰਤ ਪਹੁੰਚਾਉਣ ਲਈ ਪ੍ਰਬੰਧ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.