Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਡੀ.ਐਸ.ਜੀ.ਐਮ.ਸੀ. ਦਾ ਵੱਡਾ ਉਪਰਾਲਾ, ਰੋਜ਼ਾਨਾ ਰਾਹਤ ਦੇ ਟਰੱਕ ਭੇਜੇ: ਕਾਲਕਾ

30 ਸਤੰਬਰ, 2025 11:12 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਭੇਜੀ ਜਾ ਰਹੀ ਰਾਹਤ ਸਮੱਗਰੀ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਦਿਨ-ਰਾਤ ਸੇਵਾਵਾਂ ਨਿਭਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਲੋੜੀਂਦੀਆਂ ਚੀਜ਼ਾਂ ਤੁਰੰਤ ਪ੍ਰਭਾਵਿਤ ਖੇਤਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਖਾਸ ਤੌਰ ‘ਤੇ ਅਜਨਾਲਾ ਤੇ ਗੁਰਦਾਸਪੁਰ ਵਿੱਚ ਜਿਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ  ਹੋਏ ਰਾਹਤ ਕੈਂਪਾਂ ‘ਚ ਲੋਕਾਂ ਵਿੱਚ ਵੱਡਾ ਵਿਸ਼ਵਾਸ ਬਣਿਆ ਹੈ,ਜਿਹੜੀ ਵੀ ਲੋੜ ਉਥੋਂ ਦੀ ਸੰਗਤ ਵੱਲੋਂ ਸਾਹਮਣੇ ਆ ਰਹੀ ਹੈ, ਲੋੜ ਅਨੁਸਾਰ ਸਮੱਗਰੀ ਤੁਰੰਤ ਉਪਲਬਧ ਕਰਵਾਈ ਜਾ ਰਹੀ ਹੈ।

ਉਨ੍ਹਾਂ  ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਉਦੇਸ਼ ਇਹ ਹੈ ਕਿ ਸੰਗਤ ਵੱਲੋਂ ਇਕੱਠੀ ਕੀਤੀ ਰਾਹਤ ਸਮੱਗਰੀ ਸਿੱਧੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚੇ ਅਤੇ ਇਸ ਦੀ ਕੋਈ ਦੁਰ ਵਰਤੋਂ ਨਾ ਹੋਵੇ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਛੇ ਟਰੱਕ ਰਾਹਤ ਸਮੱਗਰੀ ਦੇ ਪੰਜਾਬ ਭੇਜੇ ਗਏ ਸਨ ਅਤੇ ਅੱਜ ਹੋਰ ਚਾਰ ਟਰੱਕ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕੰਬਲਾਂ, ਗੱਦਿਆਂ, ਮੱਛਰਦਾਨੀਆਂ, ਬਰਤਨ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ।”

ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਡੀਜ਼ਲ, ਖਾਦ ਅਤੇ ਬੀਜ ਦੀ ਸਭ ਤੋਂ ਵੱਧ ਲੋੜ ਹੈ। ਡੀ.ਐਸ.ਜੀ.ਐਮ.ਸੀ. ਨੇ ਪਹਿਲਾਂ ਹੀ 5 ਹਜ਼ਾਰ ਏਕੜ ਜ਼ਮੀਨ ‘ਤੇ ਬੀਜਾਈ ਲਈ ਬੀਜ  ਦੇਣ ਦਾ ਐਲਾਨ ਕੀਤਾ ਹੋਇਆ ਹੈ ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ-ਪ੍ਰਭਾਵਿਤ ਭਰਾਵਾਂ ਦੀ ਸਹਾਇਤਾ ਲਈ ਅੱਗੇ ਆਓ। ਉਨ੍ਹਾਂ ਕਿਹਾ ਕਿ ਦਿੱਲੀ ਸੰਗਤ ਵੱਲੋਂ ਜੋ ਵੀ ਸਮੱਗਰੀ ਭੇਜੀ ਜਾਵੇਗੀ, ਉਹ ਜ਼ਿੰਮੇਵਾਰੀ ਨਾਲ ਹੜ ਪ੍ਰਭਾਵਿਤ ਲੋਕਾਂ ਤੱਕ ਸਹੀ ਥਾਂ ‘ਤੇ ਪਹੁੰਚ ਯਕੀਨੀ ਬਣਾਈ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ