Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

15 ਜੂਨ, 2026 06:41 PM

ਜਲੰਧਰ : ਪੰਜਾਬ ਕੇਡਰ ਦੇ 2 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਦੇ ਨਾਂ ਕੇਂਦਰ ਸਰਕਾਰ ਵਿਚ ਡੀ. ਜੀ. ਪੱਧਰ ਦੇ ਅਹੁਦਿਆਂ ’ਤੇ ਨਿਯੁਕਤੀ ਲਈ ਤਿਆਰ ਕੀਤੇ ਗਏ ਪੈਨਲ ’ਚ ਸ਼ਾਮਲ ਕੀਤੇ ਗਏ ਹਨ। ਇਸ ਘਟਨਾਕ੍ਰਮ ਨੂੰ ਪੰਜਾਬ ਕੇਡਰ ਲਈ ਇਕ ਮਹੱਤਵਪੂਰਨ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਨ੍ਹਾਂ ਅਧਿਕਾਰੀਆਂ ਵਿਚ ਆਈ. ਪੀ. ਐੱਸ. ਅਮਿਤ ਪ੍ਰਸਾਦ ਅਤੇ ਕਪਿਲ ਦੇਵ ਸ਼ਾਮਲ ਹਨ।

ਸੂਤਰਾਂ ਅਨੁਸਾਰ ਦੋਵਾਂ ਅਧਿਕਾਰੀਆਂ ਦੇ ਨਾਂ ਉਨ੍ਹਾਂ ਦੀ ਸੀਨੀਆਰਤਾ, ਪ੍ਰਸ਼ਾਸਨਿਕ ਤਜਰਬੇ ਅਤੇ ਸੇਵਾ ਰਿਕਾਰਡ ਨੂੰ ਧਿਆਨ ਵਿਚ ਰੱਖਦੇ ਹੋਏ ਪੈਨਲ ’ਚ ਸ਼ਾਮਲ ਕੀਤੇ ਗਏ ਹਨ। ਅੰਤਿਮ ਨਿਯੁਕਤੀ ਦਾ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ। ਪ੍ਰਸ਼ਾਸਨਿਕ ਹਲਕਿਆਂ ਵਿਚ ਮੰਨਿਆ ਜਾ ਰਿਹਾ ਹੈ ਕਿ ਡੀ. ਜੀ. ਪੱਧਰ ਦੇ ਅਹੁਦਿਆਂ ਲਈ ਪੈਨਲ ’ਚ ਸ਼ਾਮਲ ਹੋਣਾ ਆਪਣੇ-ਆਪ ਵਿਚ ਇਕ ਵੱਡੀ ਪ੍ਰਾਪਤੀੋ ਹੈ। ਇਸ ਨਾਲ ਨਾ ਸਿਰਫ਼ ਸਬੰਧਤ ਅਧਿਕਾਰੀਆਂ ਦੀ ਕਾਰਜਕੁਸ਼ਲਤਾ ਨੂੰ ਮਾਨਤਾ ਮਿਲਦੀ ਹੈ, ਬਲਕਿ ਪੰਜਾਬ ਕੇਡਰ ਦੀ ਪ੍ਰਤਿਸ਼ਠਾ ਵੀ ਰਾਸ਼ਟਰੀ ਪੱਧਰ ’ਤੇ ਮਜ਼ਬੂਤ ਹੁੰਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ