Wednesday, April 22, 2026
BREAKING
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ "ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਰਾਸ਼ਟਰੀ

ਪੰਜਾਬ ਦੇ 71 ਅਧਿਆਪਕਾਂ ਨੂੰ CM ਭਗਵੰਤ ਮਾਨ ਨੇ ਕੀਤਾ ਸਨਮਾਨਤ, ਨਾਲ ਹੀ ਕਰ 'ਤਾ ਵੱਡਾ ਐਲਾਨ

05 ਅਕਤੂਬਰ, 2025 05:26 PM

ਸ੍ਰੀ ਅਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ ਕੀਤਾ ਗਿਆ, ਉਥੇ ਹੀ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਵੀ ਕੀਤਾ।

ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੋਈ ਕਿੱਤਾ ਨਹੀਂ ਇਹ ਇਕ ਮਿਸ਼ਨ ਹੈ। ਅੱਜ ਅਧਿਆਪਕਾਂ ਕਰਕੇ ਹੀ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਅਪਡੇਟ ਕਰਨ ਲਈ ਅਸੀਂ ਵਿਦੇਸ਼ਾਂ 'ਚ ਟਰੇਨਿੰਗ ਲਈ ਭੇਜ ਰਹੇ ਹਾਂ। ਹੁਣ ਨਵੰਬਰ ਵਿਚ ਟੀਚਰਾਂ ਦਾ ਨਵਾਂ ਬੈਚ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਨੂੰ ਕਦੇ ਵੀ ਭੁੱਲੋ। ਉਨ੍ਹਾਂ ਕਿਹਾ ਕਿ ਕਦੇ ਵੀ ਧਰਤੀ ਨਾਲੋਂ ਸੰਪਰਕ ਨਹੀਂ ਤੋੜਨਾ ਚਾਹੀਦਾ ਹੈ, ਜੋ ਧਰਤੀ ਤੋਂ ਪੈਰ ਛੱਡ ਜਾਂਦੇ ਹਨ, ਉਨ੍ਹਾਂ ਦਾ ਹਸ਼ਰ ਮਾੜਾ ਹੋ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ