Thursday, May 21, 2026
BREAKING
ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ 20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ

ਪੰਜਾਬ : ਨਸ਼ਾ ਮੁਕਤੀ ਕੇਂਦਰ 'ਚ 30 ਮਰੀਜ਼ ਗੇਟ ਦਾ ਤਾਲ਼ਾ ਤੋੜ ਕੇ ਫਰਾਰ

21 ਮਈ, 2026 07:15 PM

ਇਥੋਂ ਦੇ ਪਿੰਡ ਜਨੇਰ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ ਬੁੱਧਵਾਰ ਸ਼ਾਮ ਨੂੰ ਇਲਾਜ ਅਧੀਨ ਲਗਭਗ 28 ਤੋਂ 30 ਮਰੀਜ਼ ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਬਦਸਲੂਕੀ, ਧੱਕਾ-ਮੁੱਕੀ ਅਤੇ ਹਮਲਾ ਕਰਨ ਤੋਂ ਬਾਅਦ ਮੁੱਖ ਗੇਟ ਦਾ ਤਾਲਾ ਤੋੜ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਅਤੇ ਭਾਰੀ ਪੁਲਸ ਫ਼ੋਰਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਜਨੇਰ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਬੁੱਧਵਾਰ ਸ਼ਾਮ ਕਰੀਬ 7:30 ਵਜੇ ਅਚਾਨਕ ਮਾਹੌਲ ਤਣਾਅਪੂਰਨ ਹੋ ਗਿਆ। ਸੈਂਟਰ ਦੇ ਅੰਦਰ ਕਿਸੇ ਗੱਲ ਨੂੰ ਲੈ ਕੇ ਮਰੀਜ਼ਾਂ ਦੀ ਸਟਾਫ਼ ਨਾਲ ਤਿੱਖੀ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਇਹ ਬਹਿਸ ਇੰਨੀ ਵੱਧ ਗਈ ਕਿ ਨੌਜਵਾਨਾਂ ਨੇ ਸਟਾਫ਼ ਅਤੇ ਉੱਥੇ ਮੌਜੂਦ ਸੁਰੱਖਿਆ ਗਾਰਡਾਂ ‘ਤੇ ਹਮਲਾ ਕਰ ਦਿੱਤਾ। 

ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਮਰੀਜ਼ਾਂ ਨੇ ਉਨ੍ਹਾਂ ਨੂੰ ਪਿੱਛੇ ਧੱਕਦਿਆਂ ਹੋਇਆਂ ਮੁੱਖ ਗੇਟ ਦਾ ਤਾਲਾ ਤੋੜ ਦਿੱਤਾ ਅਤੇ ਬਾਹਰ ਵੱਲ ਭੱਜ ਨਿਕਲੇ। ਹਾਲਾਂਕਿ ਸੁਰੱਖਿਆ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਮਰੀਜ਼ਾਂ ਨੂੰ ਮੌਕੇ ‘ਤੇ ਹੀ ਫੜ ਲਿਆ ਪਰ ਫਿਰ ਵੀ 28 ਤੋਂ 30 ਦੇ ਕਰੀਬ ਨੌਜਵਾਨ ਭੱਜਣ ਵਿਚ ਕਾਮਯਾਬ ਹੋ ਗਏ। ਦੱਸਿਆ ਜਾ ਰਹੀ ਹੈ ਕਿ ਇਸ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਕੁੱਲ 95 ਮਰੀਜ਼ ਇਲਾਜ ਕਰਵਾ ਰਹੇ ਸਨ। ਇਨ੍ਹਾਂ ਵਿਚੋਂ ਹੀ ਕਰੀਬ 30 ਨੌਜਵਾਨ ਮੌਕਾ ਪਾ ਕੇ ਫ਼ਰਾਰ ਹੋਣ ਵਿਚ ਕਾਮਯਾਬ ਰਹੇ, ਜਦੋਂ ਕਿ ਬਾਕੀ ਮਰੀਜ਼ ਕੇਂਦਰ ਦੇ ਅੰਦਰ ਹੀ ਮੌਜੂਦ ਹਨ। ਇਹ ਸਾਰੀ ਘਟਨਾ ਸੈਂਟਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਕਰਮਚਾਰੀਆਂ ਅਤੇ ਸੁਰੱਖਿਆ ਗਾਰਡਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...