Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ ਹਮਲਾ

29 ਅਪ੍ਰੈਲ, 2026 06:52 PM

ਮੋਹਾਲੀ : ਮੋਹਾਲੀ ਦੇ ਇੱਕ ਨਿੱਜੀ ਸਕੂਲ 'ਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਅਚਾਨਕ ਮਧੂ ਮੱਖੀਆਂ ਦੇ ਇੱਕ ਝੁੰਡ ਨੇ ਬੱਚਿਆਂ 'ਤੇ ਹਮਲਾ ਕਰ ਦਿੱਤਾ। ਇਸ ਭਿਆਨਕ ਘਟਨਾ 'ਚ ਤਕਰੀਬਨ 50 ਤੋਂ 60 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਬੱਚਿਆਂ ਦੇ ਮਾਪੇ ਵੱਡੀ ਗਿਣਤੀ 'ਚ ਹਸਪਤਾਲ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਭਾਰੀ ਰੋਸ ਜ਼ਾਹਰ ਕੀਤਾ।

ਮਾਪਿਆਂ ਦਾ ਦੋਸ਼ ਹੈ ਕਿ ਸਕੂਲ ਨੇ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਕਿਸੇ ਹੋਰ ਰਾਹੀਂ ਪਤਾ ਲੱਗਾ ਕਿ ਉਨ੍ਹਾਂ ਦੇ ਬੱਚੇ ਹਸਪਤਾਲ 'ਚ ਹਨ। ਗੁੱਸੇ 'ਚ ਆਏ ਮਾਪਿਆਂ ਨੇ ਕਿਹਾ ਕਿ ਜਦੋਂ ਫ਼ੀਸ ਇੱਕ ਦਿਨ ਵੀ ਲੇਟ ਹੁੰਦੀ ਹੈ ਤਾਂ ਸਕੂਲ ਵਾਲੇ ਤੁਰੰਤ ਫੋਨ ਕਰਦੇ ਹਨ ਪਰ ਇੰਨੇ ਵੱਡੇ ਹਾਦਸੇ ਦੇ ਬਾਵਜੂਦ ਉਨ੍ਹਾਂ ਨੇ ਸੂਚਿਤ ਕਰਨਾ ਜ਼ਰੂਰੀ ਨਹੀਂ ਸਮਝਿਆ।

ਹਸਪਤਾਲ 'ਚ ਇਸ ਵੇਲੇ ਹਫੜਾ-ਦਫੜੀ ਦਾ ਮਾਹੌਲ ਹੈ ਪਰ ਡਾਕਟਰਾਂ ਅਨੁਸਾਰ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਾਪਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਦੀ ਇਸ ਲਾਪਰਵਾਹੀ ਦੀ ਜਾਂਚ ਕੀਤੀ ਜਾਵੇ ਅਤੇ ਉੱਚਿਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ