Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਨੂੰ ਕਰਜਾ ਮੁਕੱਤ ਸੂਬਾ ਬਣਾਉਣ ਦਾ ਵਾਅਦਾ ਕਰ ਸਰਕਾਰ ਬਣਾਉਣ ਵਾਲਿਆ ਨੇ ਸੂਬੇ ਨੂੰ ਧੱਕਿਆ ਭਾਰੀ ਕਰਜੇ ਦੇ ਥੱਲੇ

02 ਜੁਲਾਈ, 2025 07:23 PM

ਖਰੜ (ਪ੍ਰੀਤ ਪੱਤੀ) : ਪੰਜਾਬ ਨੂੰ ਕਰਜਾ ਮੁਕੱਤ ਸੂਬਾ ਬਣਾਉਣ ਦਾ ਵਾਅਦਾ ਕਰ ਸੂਬੇ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਨਾ ਸਿਰਫ ਸੂਬੇ ਨੂੰ ਭਾਰੀ ਕਰਜੇ ਦੇ ਥੱਲੇ ਧੱਕੇਲ ਦਿੱਤਾ ਹੈ ਬਲਕਿ ਸੂਬੇ ਦੇ ਲੋਕਾਂ ਨੂੰ ਹਰ ਕਿਸਮ ਤੋਂ ਧੌਖਾ ਹੀ ਦਿੱਤਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਣੀ ਮੈਂਬਰ ਨਰਿੰਦਰ ਰਾਣਾ ਨੇ ਸਥਾਨਕ ਪੱਤਰਕਾਰਾਂ ਨੂੰ ਇੱਕ ਪ੍ਰੇਸ ਨੋਟ ਜਾਰੀ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੈੱਲ ਸਾਬਿਤ ਹੋ ਰਹੀ ਹੈ ਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਹਰ ਆਏ ਦਿਨ ਕੋਈ ਨਾ ਕੋਈ ਸ਼ਗੁਫਾ ਛੱਡਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ 2025 ਤੱਕ ₹8,500 ਕਰੋੜ ਦਾ ਨਵਾਂ ਕਰਜ਼ਾ ਲੈਣ ਦਾ ਫੈਸਲਾ ਲਿਆ ਗਿਆ ਹੈ । ਜਿਸਦਾ ਮਤਲੱਬ ਹੈ ਕਿ ਹਰ ਰੋਜ਼ ਕਰੀਬ 92 ਕਰੋੜ ਰੁਪਏ ਦਾ ਨਵਾਂ ਕਰਜ਼ਾ ਸਰਕਾਰ ਲਵੇਗੀ ਤੇ ਇਸਦੀ ਭਰਭਾਈ ਸੂਬੇ ਦੇ ਲੋਕਾਂ ਤੋਂ ਨਵੇਂ ਟੈਕਸਾ ਦੇ ਰੂਪ ਵਿੱਚ ਕੀਤੀ ਜਾਵੇਗੀ । ਅੱਜ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਸਾਢੇ ਤਿੰਨ ਸਾਲਾਂ ਤੋਂ ਉੱਪਰ ਹੋ ਗਏ ਹਨ ਪਰ ਸੂਬਾ ਸਰਕਾਰ ਵੱਲੋਂ ਅੱਜ ਤੱਕ ਸੂਬੇ ਵਿੱਚ ਨਾ ਕੋਈ ਉਦਯੋਗ ਖੜਾ ਹੋਇਆ, ਨਾ ਹੀ ਰੁਜ਼ਗਾਰ ਦਿੱਤਾ ਅਤੇ ਨਾ ਹੀ ਕੋਈ ਮੈਡੀਕਲ ਕਾਲਜ ਬਣਾਇਆ ਹੈ । ਇਸ ਸਭ ਤੋਂ ਉਲਟ ਪੰਜਾਬ ਕਰਜਾਂ ਮੁਕੱਤ ਸੂਬਾ ਬਣਨ ਦੀ ਥਾਂ ਤੇ ਦੇਸ਼ ਭਰ ਵਿੱਚ ਕਰਜ਼ਾ ਲੈਣ ਦੇ ਮਸਲੇ ਵਿੱਚ ਨੰਬਰ 1 ਸੂਬਾ ਬਣ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਇਸੇ ਤਰਾਂ ਕਰਜਾ ਲੈਂਦੀ ਰਹੀ ਤਾਂ 2026 ਤੱਕ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਜਾਵੇਗਾ । ਇਹਦਾ ਮਤਲਬ, ਹਰੇਕ ਪੰਜਾਬੀ ਦੇ ਸਿਰ 'ਤੇ ਕਰੀਬ 1.33 ਲੱਖ ਦਾ ਕਰਜ਼ਾ ਚੜ੍ਹ ਜਾਵੇਗਾ । ਇਹ ਮਾਨ-ਕੇਜਰੀਵਾਲ ਦੀ ਬਦਲਾਵ ਵਾਲੀ "ਨਵੀਂ ਸਿਆਸਤ" ਦਾ ਅਸਲੀ ਨਤੀਜਾ ਹੈ।

ਉਨ੍ਹਾਂ ਇਹ ਵੀ ਕਿਹਾ ਸੂਬੇ ਵਿੱਚ ਭਗਵੰਤ ਮਾਨ ਤਾਂ ਸਿਰਫ ਨਾਮ ਦੇ ਹੀ ਮੁੱਖ ਮੰਤਰੀ ਹਨ ਅਸਲ ਵਿੱਚ ਤਾਂ ਸੂਬੇ ਨੂੰ ਦਿੱਲੀ ਵਿੱਚ ਬੈਠੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਦਿੱਲੀ ਤੋਂ ਪੰਜਾਬ ਵਿੱਚ ਬਿਠਾਈ ਸਿਪੇਸਲਾਰਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਜ ਜੋ ਵੀ ਲਾਭ ਮਿਲ ਰਹੇ ਹਨ ਉਹ ਸਿਰਫ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਹੀ ਮਿਲ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਲੋਕ ਇਸ ਨੋਸਖੀਆ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੰਭਾਲ ਕੇ ਨਾ ਸਿਰਫ ਪਛਤਾ ਰਹੇ ਹਨ ਬਲਕਿ 2027 ਵਿੱਚ ਆ ਰਹੀਆਂ ਵਿਧਾਨਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਦਿੱਲੀ ਤੋਂ ਚਲਾਈ ਜਾ ਰਹੀ ਇਸ ਸੂਬਾ ਸਰਕਾਰ ਨੂੰ ਚਲਦਾ ਕਰਕੇ ਲੋਕ ਹਿੱਤ ਵਿੱਚ ਕੰਮ ਕਰ ਰਹੀ ਭਾਜਪਾ ਨੂੰ ਸੂਬੇ ਦੀ ਵਾਂਗਡੋਰ ਸੰਭਾਲੀ ਜਾ ਸਕੇ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ