Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ ਵਾਲਿਆਂ ਦਾ ਹੋਵੇਗਾ ਬੇੜਾ ਗਰਕ: ਸੁਨੀਲ ਜਾਖੜ

03 ਜੂਨ, 2026 06:20 PM

ਚੰਡੀਗੜ੍ਹ : ਪੰਜਾਬ ਭਾਜਪਾ ਦਾ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਨਵੇਂ ਬਣੇ ਪ੍ਰਧਾਨ ਨੂੰ  ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੱਤਾਧਿਰ ਅਤੇ ਵਿਰੋਧੀ ਪਾਰਟੀ ਦੋਹਾਂ ਨੇ ਹੀ ਧੋਖਾ ਦਿੱਤਾ ਹੈ। 

ਕੇਵਲ ਸਿੰਘ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਜਾਖੜ ਨੇ ਕਿਹਾ ਕਿ ਇਹ ਅਹੁਦਾ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਤੁਹਾਡੇ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਹੁਦਾ ਨਹੀਂ ਜ਼ਿੰਮੇਵਾਰੀ ਹੈ, ਤੇ ਨਾਲ ਹੀ ਇਹ ਭਰੋਸਾ ਵੀ ਜਤਾਇਆ ਕਿ ਕੇਵਲ ਢਿੱਲੋਂ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਦਾ ਇਤਿਹਾਸ ਕੁਰਬਾਨੀਆਂ ਤੇ ਤਿਆਗ ਵਾਲਾ ਰਿਹਾ ਹੈ ਤੇ ਉਸ ਵੇਲੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਕ ਨੈਸ਼ਨਲ ਪਾਰਟੀ ਨੇ ਛੋਟੇ ਭਰਾ ਦੀ ਭੂਮਿਕਾ ਕਬੂਲ ਕੇ ਇਕ ਖੇਤਰੀ ਪਾਰਟੀ ਨਾਲ ਸਮਝੌਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਕ ਵਾਰ ਫ਼ਿਰ ਸਾਡੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਜਦੋਂ ਫ਼ਿਰ ਤੋਂ ਭਾਜਪਾ ਦਾ ਪਰਚਮ ਪੰਜਾਬ ਵਿਚ ਲਹਿਰਾਉਣ ਲੱਗਿਆ ਹੈ ਤਾਂ ਭਾਈਚਾਰਕ ਸਾਂਝ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਖੜ ਨੇ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੇਵਲ ਸਿੰਘ ਢਿੱਲੋਂ ਵਿਚ ਹਿੰਦੂ ਜਾਂ ਸਿੱਖ ਨਹੀਂ ਦਿਖਦਾ, ਸਗੋਂ ਇਕ ਪੰਜਾਬੀ ਦਿਸਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਨਹੀਂ ਦੇਖ ਸਕਦੇ, ਜਿਹੜੀ ਵੀ ਪਾਰਟੀ ਦੇਖੇਗੀ, ਉਸ ਦਾ ਬੇੜਾ ਗਰਕ ਹੋਵੇਗਾ ਤੇ ਇਹ ਹੋਣਾ ਵੀ ਚਾਹੀਦਾ ਹੈ। ਉਨ੍ਹਾਂ ਭਾਜਪਾ ਦੇ ਵਰਕਰਾਂ ਨੂੰ ਕਿਹਾ ਕਿ ਪ੍ਰਧਾਨ ਦੀ ਕੁਰਸੀ 'ਤੇ ਜਿਹੜਾ ਮਰਜ਼ੀ ਬੈਠੇ, ਭਾਜਪਾ ਦਾ ਟੀਚਾ ਜਾਂ ਸੋਚ ਨਹੀਂ ਬਦਲੀ, ਸਾਡਾ ਟੀਚਾ ਪੰਜਾਬ ਨੂੰ ਬਚਾਉਣ ਦਾ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ