Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

18 ਅਪ੍ਰੈਲ, 2026 07:02 PM

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ “ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026” ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਉਨ੍ਹਾਂ ਨੇ ਨਸ਼ੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਕਟਾਰੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਸੰਕਲਪ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਹਾਦਰ ਸੂਬਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਨਸ਼ੇ ਦੀ ਲਤ ਨੇ ਕਈ ਨੌਜਵਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਬੁਰਾਈ ਤੋਂ ਪੰਜਾਬ ਨੂੰ ਬਚਾਉਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਸਰਹੱਦੀ ਇਲਾਕਿਆਂ ਦੀ ਸਥਿਤੀ ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੋਣ ਕਰਕੇ ਹਮੇਸ਼ਾਂ ਸੰਵੇਦਨਸ਼ੀਲ ਰਹਿੰਦਾ ਹੈ। ਪਾਕਿਸਤਾਨ ਵੱਲੋਂ ਆ ਰਹੇ ਡਰੋਨਾਂ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਵੀ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਖੇਤਰਾਂ ਵਿੱਚ ਡਰੋਨਾਂ ਦੀ ਘੁਸਪੈਠ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕਈ ਮਾਮਲਿਆਂ ਵਿੱਚ ਸਫਲਤਾ ਵੀ ਮਿਲੀ ਹੈ ਅਤੇ ਭਵਿੱਖ ਵਿੱਚ ਜਨਤਾ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਇਸ ਚੁਣੌਤੀ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਮਹਿਲਾਵਾਂ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਗਵਰਨਰ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਪੁਰਸ਼ਾਂ ਦੇ ਬਰਾਬਰ ਹਨ ਅਤੇ ਉਨ੍ਹਾਂ ਨੂੰ ਲੋਕਤੰਤਰ ਵਿੱਚ ਸਾਮਾਨ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਅਕਸਰ ਕੁੜੀਆਂ ਹੀ ਵੱਧ ਮੈਡਲ ਹਾਸਲ ਕਰ ਰਹੀਆਂ ਹਨ ਅਤੇ ਪ੍ਰਸ਼ਾਸਨਿਕ ਖੇਤਰ ਵਿੱਚ ਵੀ ਕਈ ਮਹਿਲਾ ਡਿਪਟੀ ਕਮਿਸ਼ਨਰ ਸ਼ਾਨਦਾਰ ਕੰਮ ਕਰ ਰਹੀਆਂ ਹਨ। ਸਰਹੱਦਾਂ ‘ਤੇ ਵੀ ਮਹਿਲਾਵਾਂ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਇਸ ਲਈ ਰਾਜਨੀਤੀ ਵਿੱਚ ਵੀ ਉਨ੍ਹਾਂ ਦੀ ਵਧੀ ਭਾਗੀਦਾਰੀ ਦੇਸ਼ ਲਈ ਲਾਭਕਾਰੀ ਸਾਬਤ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ