Friday, October 09, 2026
BREAKING
• विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत • ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

09 ਅਕਤੂਬਰ, 2026 07:27 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਪੰਜਾਬ ਦੇ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਬਕਾਇਦਾ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਗੌਰਵ ਯਾਦਵ 1992 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਨ। ਪੰਜਾਬ ਸਾਰਕਾਰ ਦੇ ਇਸ ਫੈਸਲੇ ਨਾਲ ਚਾਰ ਸਾਲਾਂ ਦੇ ਵੱਧ ਸਮੇਂ ਤੋਂ ਵਾਧੂ ਚਾਰਜ ਦੇ ਪ੍ਰਬੰਧ ਤੋਂ ਬਾਅਦ ਸੂਬੇ ਨੂੰ ਅੰਤ ਵਿਚ ਪੱਕਾ ਡੀ. ਜੀ. ਪੀ. ਮਿਲ ਗਿਆ ਹੈ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ’ਚ ਇਸ ਮਾਮਲੇ ’ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਰੈਗੂਲਰ ਡੀ. ਜੀ. ਪੀ. ਵਜੋਂ ਗੌਰਵ ਯਾਦਵ ਨੂੰ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਪੁਲਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ’ਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਵੀ ਸ਼ਾਮਲ ਹਨ। ਇਥੇ ਇਹ ਵੀ ਦੱਸ ਦਈਏ ਕਿ ਗੌਰਵ ਯਾਦਵ ਦੀ ਸੇਵਾਮੁਕਤੀ 30 ਅਪ੍ਰੈਲ 2029 ਨੂੰ ਹੋਣੀ ਹੈ। ਪੱਕੇ ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਵੀ ਅਕਸਰ ਸਰਕਾਰ ਨੂੰ ਘੇਰਦੇ ਰਹੇ ਹਨ। ਹੁਣ ਜਦੋਂ ਹਾਈਕੋਰਟ ਵੀ ਇਸ ਮਾਮਲੇ 'ਤੇ 13 ਅਕਤੂਬਰ ਨੂੰ ਸੁਣਵਾਈ ਕਰਨ ਜਾ ਰਿਹਾ ਸੀ ਤਾਂ ਸੁਣਵਾਈ ਤੋਂ ਮਹਿਜ਼ 5 ਦਿਨ ਪਹਿਲਾਂ ਸਰਕਾਰ ਵੱਲੋਂ ਪੱਕਾ ਡੀ. ਜੀ. ਪੀ. ਨਿਯੁਕਤ ਕਰ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ