Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

25 ਫ਼ਰਵਰੀ, 2026 07:05 PM

ਪਠਾਨਕੋਟ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਦੋ ਦਿਨਾ ਦੌਰੇ 'ਤੇ ਪੰਜਾਬ ਆ ਗਏ ਹਨ। ਉਹ ਅੱਜ ਪਠਾਨਕੋਟ ਦੇ ਏ.ਬੀ. ਕਾਲਜ ਪਹੁੰਚੇ, ਜਿੱਥੇ ਉਨ੍ਹਾਂ ਨੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਕਾਲਜ ਪਹੁੰਚਣ ਤੋਂ ਪਹਿਲਾਂ, ਉਨ੍ਹਾਂ ਨੇ ਫੌਜ ਦੇ ਸਾਬਕਾ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਏ.ਬੀ. ਕਾਲਜ ਵਿਚ ਨੌਜਵਾਨਾਂ ਨਾਲ ਆਪਣੀ ਦੂਜੀ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ।

ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਦੇਸ਼ ਸੇਵਾ ਦੇ ਕਾਰਜਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਪ੍ਰਤੀ ਸਮਰਪਿਤ ਹੋਣ ਲਈ ਉਤਸ਼ਾਹਿਤ ਕਰਨਾ ਸੀ। ਸਵੇਰ ਵੇਲੇ ਸਾਬਕਾ ਸੈਨਿਕਾਂ ਨਾਲ ਹੋਈ ਵਿਚਾਰ-ਚਰਚਾ ਤੋਂ ਬਾਅਦ, ਨੌਜਵਾਨਾਂ ਨਾਲ ਕੀਤੀ ਗਈ ਇਸ ਮੀਟਿੰਗ ਦੌਰਾਨ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਅਤੇ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮੋਹਨ ਭਾਗਵਤ ਸੰਘ ਦੇ ਸ਼ਤਾਬਦੀ ਵਰ੍ਹੇ ਅਤੇ ਸੰਘ ਦੇ ‘ਪੰਚ ਪਰਿਵਰਤਨ’ ਵਿਸ਼ਿਆਂ ਨੂੰ ਲੈ ਕੇ ਉਹ ਨਿਯਮਿਤ ਰੂਪ ਵਿਚ ਪੂਰੇ ਦੇਸ਼ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਉਹ ਪੰਜਾਬ ਦੌਰੇ 'ਤੇ ਆਏ ਹਨ। ਭਲਕੇ 26 ਫਰਵਰੀ ਨੂੰ ਉਹ ਲੁਧਿਆਣਾ ਵਿਖੇ ਸ਼ਾਮ 3.30 ਤੋਂ 5 ਵਜੇ ਤੱਕ ਹੋਣ ਵਾਲੀ ਪ੍ਰਮੁੱਖ ਨਾਗਰਿਕਾਂ ਦੀ ਮੀਟਿੰਗ ਵਿਚ ਸ਼ਿਰਕਤ ਕਰਨਗੇ। 

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ