Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List

19 ਸਤੰਬਰ, 2025 11:16 AM

ਲੁਧਿਆਣਾ : ਕਮਿਸ਼ਨਰੇਟ ਪੁਲਸ ਵਿਚ ਇਕ ਫੇਰਬਦਲ ਕੀਤਾ ਹੈ, ਜਿਸ ਵਿਚ ਕਈ ਐੱਸ.ਐੱਚ.ਓ. ਅਤੇ ਚੌਕੀ ਇੰਚਾਰਜ ਸ਼ਾਮਲ ਹਨ। ਪੁਲਸ ਲਾਈਨਜ਼ ਤੋਂ ਇੰਸਪੈਕਟਰ ਗੁਲਜਿੰਦਰ ਪਾਲ ਸਿੰਘ ਨੂੰ ਦੁੱਗਰੀ ਪੁਲਸ ਸਟੇਸ਼ਨ ਦਾ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਪਰਮਵੀਰ ਸਿੰਘ ਨੂੰ ਆਰ.ਆਈ. ਵਜੋਂ ਪੁਲਸ ਲਾਈਨਜ਼ ਵਿੱਚ ਤਬਦੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਿਕਾਇਤ ਸ਼ਾਖਾ ਤੋਂ ਇੰਸਪੈਕਟਰ ਅੰਮ੍ਰਿਤਪਾਲ ਸ਼ਰਮਾ ਨੂੰ ਥਾਣਾ ਡਵੀਜ਼ਨ ਨੰਬਰ 8 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਐੱਸ.ਆਈ. ਅਮਰਜੀਤ ਸਿੰਘ ਨੂੰ ਪੁਲਸ ਲਾਈਨਜ਼ ਵਿਚ ਤਬਦੀਲ ਕੀਤਾ ਗਿਆ ਹੈ। ਐੱਸ.ਆਈ. ਲਖਵਿੰਦਰ ਮਸੀਹ ਨੂੰ ਸਾਈਬਰ ਕ੍ਰਾਈਮ ਤੋਂ ਕੋਚਰ ਮਾਰਕੀਟ ਵਿਚ ਤਬਦੀਲ ਕੀਤਾ ਗਿਆ ਹੈ।

ਐੱਸ.ਆਈ. ਧਰਮਪਾਲ ਨੂੰ ਕੋਚਰ ਮਾਰਕੀਟ ਤੋਂ ਮਾਡਲ ਟਾਊਨ ਪੁਲਸ ਸਟੇਸ਼ਨ ਦੇ ਐਡੀਸ਼ਨਲ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਐੱਸ.ਆਈ. ਤਰਸੇਮ ਸਿੰਘ ਨੂੰ ਰਘੂਨਾਥ ਚੌਕੀ ਤੋਂ ਸਦਰ ਪੁਲਸ ਸਟੇਸ਼ਨ ਵਿਚ ਤਬਦੀਲ ਕੀਤਾ ਗਿਆ ਹੈ। ਏ.ਐੱਸ.ਆਈ. ਅਸ਼ਵਨੀ ਕੁਮਾਰ ਨੂੰ ਰਘੂਨਾਥ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਏ.ਐੱਸ.ਆਈ. ਕਪਿਲ ਸ਼ਰਮਾ ਨੂੰ ਮਰਾਡੋ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਰਵਿੰਦਰ ਕੁਮਾਰ ਨੂੰ ਬਸੰਤ ਪਾਰਕ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਜਸਵਿੰਦਰ ਸਿੰਘ ਨੂੰ ਬੱਸ ਸਟੈਂਡ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਸੁਨੀਲ ਕੁਮਾਰ ਨੂੰ ਜਗਤਪੁਰੀ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਸੁਭਾਸ਼ ਚੰਦ ਨੂੰ ਘੁਮਾਰ ਮੰਡੀ ਚੌਕੀ ਦਾ ਇੰਚਾਰਜ, ਏ. ਐੱਸ. ਆਈ. ਧਰਮਵੀਰ ਸਿੰਘ ਨੂੰ ਨਿਊ ਕੋਰਟ ਕੰਪਲੈਕਸ ਚੌਕੀ ਦਾ ਇੰਚਾਰਜ, ਏ. ਐੱਸ. ਆਈ. ਸੁਖਜਿੰਦਰ ਸਿੰਘ ਨੂੰ ਸਲੇਮ ਟਾਬਰੀ ਥਾਣੇ ਦਾ ਇੰਚਾਰਜ, ਏ. ਐੱਸ. ਆਈ. ਰਾਜ ਕੁਮਾਰ ਨੂੰ ਡੀ.ਐੱਮ.ਸੀ. ਚੌਕੀ ਦਾ ਇੰਚਾਰਜ ਤੇ ਮੇਵਾ ਸਿੰਘ ਨੂੰ ਡਵੀਜ਼ਨ ਨੰਬਰ 5 ਥਾਣੇ ਵਿਚ ਤਾਇਨਾਤ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ