Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

03 ਨਵੰਬਰ, 2026 05:54 PM

ਚੰਡੀਗੜ੍ਹ/ਸੰਗਰੂਰ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ. ਐੱਸ. ਆਈ. ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ 'ਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏ. ਐੱਸ. ਆਈ. ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ।


ਇਸ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਏ. ਐੱਸ. ਆਈ. ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ