Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਪੰਜਾਬ ਪੁਲਸ ਦੀ ਵਾਇਰਲ ਆਡੀਓ ਮਾਮਲੇ 'ਚ ਹਾਈ ਕੋਰਟ ਦੇ ਸਖ਼ਤ ਹੁਕਮ

10 ਦਸੰਬਰ, 2025 05:41 PM

ਚੰਡੀਗੜ੍ਹ : ਪੰਜਾਬ ਦੀ ਪਟਿਆਲਾ ਪੁਲਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ ਹੁਣ ਚੰਡੀਗੜ੍ਹ ਦੀ ਲੈਬ ਤੋਂ ਕਰਵਾਈ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਇਹ ਆਦੇਸ਼ ਜਾਰੀ ਕੀਤੇ ਗਏ। ਇਸ ਕਥਿਤ ਆਡੀਓ ਰਿਕਾਰਡਿੰਗ ਦੇ ਮਾਮਲੇ ਵਿਚ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਨੂੰ ਅਚਾਨਕ ਛੁੱਟੀ 'ਤੇ ਭੇਜ ਦਿੱਤਾ ਗਿਆ। ਐੱਸ.ਐੱਸ.ਪੀ. ਸ਼ਰਮਾ ਖਿਲਾਫ਼ ਇਹ ਕਾਰਵਾਈ ਹਾਈ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਹੋਈ। ਉਨ੍ਹਾਂ ਦੀ ਥਾਂ 'ਤੇ ਸੰਗਰੂਰ ਦੇ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੂੰ ਪਟਿਆਲਾ ਦੇ ਐੱਸ.ਐੱਸ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਹ ਕਾਲ ਰਿਕਾਰਡਿੰਗ ਪੋਸਟ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਰਿਕਾਰਡਿੰਗ ਪਟਿਆਲਾ ਪੁਲਸ ਦੀ ਕਾਨਫਰੰਸ ਕਾਲ ਮੀਟਿੰਗ ਦੀ ਹੈ। ਰਿਕਾਰਡਿੰਗ ਵਿਚ ਐੱਸ.ਐੱਸ.ਪੀ. ਵਰੁਣ ਸ਼ਰਮਾ ਕਥਿਤ ਤੌਰ 'ਤੇ ਡੀ.ਐੱਸ.ਪੀਜ਼ ਨੂੰ ਅਕਾਲੀ ਉਮੀਦਵਾਰਾਂ ਨਾਲ ਨਾਮਜ਼ਦਗੀ ਸਮੇਂ ਧੱਕੇਸ਼ਾਹੀ ਕਰਨ ਲਈ ਕਹਿ ਰਹੇ ਸਨ। ਕਥਿਤ ਤੌਰ 'ਤੇ, ਐੱਸ.ਐੱਸ.ਪੀ. ਨੇ ਪੁਲਸ ਵਾਲਿਆਂ ਨੂੰ ਨਾਮਜ਼ਦਗੀ ਪੱਤਰ ਖੋਹਣੇ ਜਾਂ ਪਾੜਨੇ, ਜਿਹੜੇ ਵੀ ਕੰਮ ਕਰਨੇ ਹੋਣ, ਉਹ ਉਮੀਦਵਾਰਾਂ ਦੇ ਘਰਾਂ, ਪਿੰਡਾਂ ਜਾਂ ਰਸਤੇ ਵਿੱਚ ਕਰਨ ਲਈ ਕਿਹਾ ਸੀ, ਤਾਂ ਜੋ ਨਾਮਜ਼ਦਗੀ ਕੇਂਦਰਾਂ ਵਿਚ ਕੋਈ ਹਰਕਤ ਨਾ ਹੋਵੇ।

ਹਾਲਾਂਕਿ, ਪਟਿਆਲਾ ਪੁਲਸ ਨੇ ਸ਼ੁਰੂ ਵਿਚ ਇਸ ਆਡੀਓ ਨੂੰ AI ਨਾਲ ਬਣਾਇਆ ਗਿਆ ਫਰਜ਼ੀ ਵੀਡੀਓ ਕਹਿ ਕੇ ਖਾਰਜ ਕਰ ਦਿੱਤਾ ਸੀ। ਇਸ 'ਤੇ ਅਕਾਲੀ ਦਲ ਨੇ ਸਵਾਲ ਚੁੱਕੇ ਸਨ ਕਿ ਪੁਲਸ ਨੇ ਇਸ ਨੂੰ ਫਰਜ਼ੀ ਕਰਾਰ ਦੇਣ ਤੋਂ ਪਹਿਲਾਂ ਕਿਸ ਲੈਬ ਜਾਂ ਏਜੰਸੀ ਤੋਂ ਇਸ ਦੀ ਜਾਂਚ ਕਰਵਾਈ ਸੀ। ਹੁਣ ਹਾਈਕੋਰਟ ਦੇ ਆਦੇਸ਼ਾਂ ਮਗਰੋਂ ਚੰਡੀਗੜ੍ਹ ਲੈਬ ਤੋਂ ਜਾਂਚ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ