Wednesday, March 04, 2026
BREAKING
ਏਮਜ਼ ਮੋਹਾਲੀ ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ ‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਉੱਚ ਸਿੱਖਿਆ ਮੌਕਿਆਂ ਬਾਰੇ ਵਿਸ਼ੇਸ਼ ਸੈਸ਼ਨ ਆਯੋਜਿਤ ਸੈਕਟਰ 40-ਏ ਵਾਸੀਆਂ ਨੇ ਧਮਾਲਾਂ ਪਾਉਂਦਿਆਂ ਮਨਾਈ ਹੋਲੀ, 250 ਤੋਂ ਵੱਧ ਲੋਕਾਂ ਨੇ ਇਸ ਮੈਗਾ ਈਵੈਂਟ ਵਿੱਚ ਹਿੱਸਾ ਲਿਆ ਸਰਵੀਕਲ ਕੈਂਸਰ ਦੀ ਬਿਮਾਰੀ ਤੋਂ ਬਚਾਅ ਲਈ ਐੱਚ.ਪੀ.ਵੀ. ਟੀਕਾਕਰਨ ਪ੍ਰਭਾਵਸ਼ਾਲੀ ਸਾਬਤ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  Breaking:- CM ਭਗਵੰਤ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਸੱਦੀ ਡਾਕਟਰ ਦੇ ਘਰ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਕਾਬੂ, ਪੁਲਿਸ ਨੇ ਵਾਰਦਾਤ 'ਚ ਵਰਤੇ ਪਿਸਤੌਲ ਤੇ ਮੋਟਰਸਾਈਕਲ ਕੀਤੇ ਬਰਾਮਦ ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਨੇ ਦਿਖਾਏ ਤੇਵਰ, ਹੋਲੀ 'ਤੇ ਪਾਰੇ ਦੇ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਇਰਾਨ ਖ਼ਿਲਾਫ਼ ਜੰਗ 'ਚ NATO ਦੀ ਐਂਟਰੀ ! ਗ੍ਰੀਸ ਨੇ ਭੇਜ'ਤੇ F-16 ਲੜਾਕੂ ਜਹਾਜ਼, ਜੰਗੀ ਬੇੜੇ ਵੀ ਕੀਤੇ ਤਾਇਨਾਤ

ਪੰਜਾਬ

ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ

03 ਮਾਰਚ, 2026 05:28 PM

ਲੁਧਿਆਣਾ/ਮੋਹਾਲੀ : ਪੰਜਾਬ ਪੁਲਸ ਦੇ ਡੀਐੱਸਪੀ ਦਲਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 51 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਗੁਰਦੇ (ਕਿਡਨੀ) ਦੀ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ। ਡੀਐੱਸਪੀ ਦਲਜੀਤ ਸਿੰਘ ਲੁਧਿਆਣਾ ਦਿਹਾਤੀ ਪੁਲਸ ਦੇ ਐਂਟੀ ਨਾਰਕੋਟਿਕ ਵਿੰਗ ਵਿਚ ਤਾਇਨਾਤ ਸਨ। ਕਿਡਨੀ ਫੇਲ੍ਹ ਹੋਣ ਕਾਰਨ ਉਹ ਪਿਛਲੇ ਕਰੀਬ ਇਕ ਸਾਲ ਤੋਂ ਮੈਡੀਕਲ ਛੁੱਟੀ 'ਤੇ ਸਨ ਅਤੇ ਉਨ੍ਹਾਂ ਦਾ ਨਿਯਮਤ ਡਾਇਲਸਿਸ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਇਕ ਨਿਡਰ ਅਤੇ ਦ੍ਰਿੜ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਹਮੇਸ਼ਾ ਸਖ਼ਤ ਰੁਖ਼ ਅਪਣਾਇਆ।

ਉਨ੍ਹਾਂ ਦੇ ਸਹਿਯੋਗੀਆਂ ਅਨੁਸਾਰ ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਹਿੰਮਤ ਨਾਲ ਨਿਭਾਈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਪੁਲਸ ਵਿਭਾਗ ਵਿਚ ਡੂੰਘੇ ਸੋਗ ਦੀ ਲਹਿਰ ਫੈਲ ਗਈ ਹੈ। ਵਿਭਾਗ ਨੇ ਇਕ ਕਰਤੱਵਨਿਸ਼ਠ ਅਤੇ ਇਮਾਨਦਾਰ ਅਧਿਕਾਰੀ ਗਵਾ ਲਿਆ ਹੈ। ਡੀਐੱਸਪੀ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੁਨਰਹੇੜੀ (ਜ਼ਿਲ੍ਹਾ ਪਟਿਆਲਾ) ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਏਮਜ਼ ਮੋਹਾਲੀ ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ

ਏਮਜ਼ ਮੋਹਾਲੀ ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਉੱਚ ਸਿੱਖਿਆ ਮੌਕਿਆਂ ਬਾਰੇ ਵਿਸ਼ੇਸ਼ ਸੈਸ਼ਨ ਆਯੋਜਿਤ

ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਉੱਚ ਸਿੱਖਿਆ ਮੌਕਿਆਂ ਬਾਰੇ ਵਿਸ਼ੇਸ਼ ਸੈਸ਼ਨ ਆਯੋਜਿਤ

ਸਰਵੀਕਲ ਕੈਂਸਰ ਦੀ ਬਿਮਾਰੀ ਤੋਂ ਬਚਾਅ ਲਈ ਐੱਚ.ਪੀ.ਵੀ. ਟੀਕਾਕਰਨ ਪ੍ਰਭਾਵਸ਼ਾਲੀ ਸਾਬਤ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਰਵੀਕਲ ਕੈਂਸਰ ਦੀ ਬਿਮਾਰੀ ਤੋਂ ਬਚਾਅ ਲਈ ਐੱਚ.ਪੀ.ਵੀ. ਟੀਕਾਕਰਨ ਪ੍ਰਭਾਵਸ਼ਾਲੀ ਸਾਬਤ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

Breaking:- CM ਭਗਵੰਤ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਸੱਦੀ

Breaking:- CM ਭਗਵੰਤ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਸੱਦੀ

ਡਾਕਟਰ ਦੇ ਘਰ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਕਾਬੂ, ਪੁਲਿਸ ਨੇ ਵਾਰਦਾਤ 'ਚ ਵਰਤੇ ਪਿਸਤੌਲ ਤੇ ਮੋਟਰਸਾਈਕਲ ਕੀਤੇ ਬਰਾਮਦ

ਡਾਕਟਰ ਦੇ ਘਰ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਕਾਬੂ, ਪੁਲਿਸ ਨੇ ਵਾਰਦਾਤ 'ਚ ਵਰਤੇ ਪਿਸਤੌਲ ਤੇ ਮੋਟਰਸਾਈਕਲ ਕੀਤੇ ਬਰਾਮਦ

ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਨੇ ਦਿਖਾਏ ਤੇਵਰ, ਹੋਲੀ 'ਤੇ ਪਾਰੇ ਦੇ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਨੇ ਦਿਖਾਏ ਤੇਵਰ, ਹੋਲੀ 'ਤੇ ਪਾਰੇ ਦੇ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ, ਪਿਛਲੇ ਸਾਲ ਤੋਂ 29 ਫੀਸਦੀ ਵੱਧ

ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ, ਪਿਛਲੇ ਸਾਲ ਤੋਂ 29 ਫੀਸਦੀ ਵੱਧ

ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ 'ਚ ਬਣਿਆ ਲੁਧਿਆਣੇ ਦਾ 'ਮਾਲਖਾਨਾ'

ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ 'ਚ ਬਣਿਆ ਲੁਧਿਆਣੇ ਦਾ 'ਮਾਲਖਾਨਾ'