Tuesday, November 17, 2026
BREAKING
• PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ • IPL 'ਚ MS ਧੋਨੀ ਦੇ ਭਵਿੱਖ ਨੂੰ ਲੈ ਕੇ ਵੱਡਾ ਫ਼ੈਸਲਾ, CSK ਮਾਲਕ ਨੇ ਕੀਤਾ ਖ਼ੁਦ ਐਲਾਨ • 'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ • ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ • ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼ • ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ • ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ • ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਪੰਜਾਬ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

17 ਨਵੰਬਰ, 2026 05:49 PM

ਗੁਰਦਾਸਪੁਰ : ਗੁਰਦਾਸਪੁਰ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੇ ਕਤਲ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਖੌਫਨਾਕ ਵਾਰਦਾਤ ਤੋਂ ਪਹਿਲਾਂ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ, ਜਿਸ ਕਾਰਨ ਮਾਮਲੇ ਨੂੰ ਲੈ ਕੇ ਕਈ ਅਹਿਮ ਸਵਾਲ ਖੜ੍ਹੇ ਹੋ ਰਹੇ ਹਨ। ਇਸ ਨਾਲ ਹੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮਕ ਅੱਤਵਾਦੀ ਸੰਗਠਨ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ।


ਸਾਹਮਣੇ ਆਈ ਜਾਣਕਾਰੀ ਅਨੁਸਾਰ, ਘਟਨਾ ਤੋਂ ਪਹਿਲਾਂ ਦੀ ਸੀਸੀਟੀਵੀ ਫੁਟੇਜ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਬੱਸ ਅੱਡੇ ਤੋਂ ਬੱਸ ਵਿੱਚੋਂ ਉੱਤਰ ਕੇ ਆਪਣੇ ਪਿੰਡ ਨੂੰ ਜਾਣ ਵਾਲੇ ਰਸਤੇ ਦੇ ਮੋੜ 'ਤੇ ਰੁਕਦਾ ਹੈ। ਇਸ ਦੌਰਾਨ ਦੋ ਨੌਜਵਾਨ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਖੁਦ ਮੋਟਰਸਾਈਕਲ ਰੋਕ ਕੇ ਉਸ ਨੂੰ ਲਿਫਟ ਦਿੰਦੇ ਹਨ। ਉਪਰੰਤ ਇਨ੍ਹਾਂ ਮੋਟਰਸਾਈਕਲ ਸਵਾਰਾਂ ਵੱਲੋਂ ਹੀ ਬਾਅਦ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਲਾਂਕਿ, ਇਸ ਘਟਨਾ ਦੇ ਪਿੱਛੇ ਅਸਲ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਪੁਲਸ ਜਾਂਚ ਜਾਰੀ ਹੈ।


ਦੂਜੇ ਪਾਸੇ, ਕ੍ਰਿਸ਼ਨਾ ਨਗਰ ਵਾਸੀ ਵਿਨੋਦ ਕੁਮਾਰ ਦੀ ਮਾਤਾ ਕੁੰਤੀ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੁਜਾਨਪੁਰ ਵਿੱਚ ਵਾਇਰਲੈਸ ਓਪਰੇਟਰ ਵਜੋਂ ਤਾਇਨਾਤ ਸੀ। ਪਰਿਵਾਰ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ। ਅਚਾਨਕ ਵਾਪਰੀ ਇਸ ਘਟਨਾ ਨੇ ਪੂਰੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।


ਅੱਤਵਾਦੀ ਸੰਗਠਨ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਕਤਲ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ਦੀ ਗੰਭੀਰਤਾ ਹੋਰ ਵਧ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਸ ਜਾਂਚ ਦੌਰਾਨ ਇਸ ਕਤਲ ਦੇ ਪਿੱਛੇ ਕਿਹੜੀ ਸਾਜ਼ਿਸ਼ ਅਤੇ ਅਸਲ ਕਾਰਨ ਸਾਹਮਣੇ ਆਉਂਦੇ ਹਨ। ਉਧਰ ਪੁਲਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਇਸ ਮਾਮਲੇ ਦੀ ਪੂਰੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ