Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ ਪੁਲਸ ਨੂੰ CM ਮਾਨ ਦੀਆਂ ਨਵੀਆਂ ਹਦਾਇਤਾਂ, ਅਗਲੇ 2 ਹਫ਼ਤਿਆਂ...

03 ਅਗਸਤ, 2025 08:06 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਹੈ ਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਆਪੋ-ਆਪਣੇ ਜ਼ਿਲ੍ਹਿਆਂ ’ਚ ਸੁਰੱਖਿਆ ਉਪਾਵਾਂ ’ਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ’ਚ ਸੀ.ਪੀਜ਼./ਐੱਸ.ਐੱਸ.ਪੀਜ਼. ਨਿਯਮਤ ਤੌਰ ’ਤੇ ਵੱਖ-ਵੱਖ ਕਾਰਵਾਈਆਂ ਕਰਨਗੇ, ਜਿਨ੍ਹਾਂ ’ਚ ਅੱਤਵਾਦ/ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲਾਂ ਦੀ ਜਾਂਚ, ਰਣਨੀਤਕ ਸਥਾਨਾਂ ’ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ ਸ਼ੱਕੀ ਗਤੀਵਿਧੀਆਂ ਵਾਲੇ ਵਿਅਕਤੀਆਂ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਵਿਸ਼ੇਸ਼ ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਜਨਤਕ ਸਥਾਨਾਂ ’ਤੇ ਪੁਲਸ ਦੀ ਮੌਜੂਦਗੀ ਵਧਾਉਣ ਤੇ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਮਹੱਤਵਪੂਰਨ ਖੇਤਰਾਂ ’ਚ ਨਿਗਰਾਨੀ ਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਸੀ. ਪੀਜ਼/ਐੱਸ.ਐੱਸ. ਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਪੁਲਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ