Saturday, April 25, 2026
BREAKING
ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਪੁਲਸ ਵੱਲੋਂ ਗੈਂਗਸਟਰਾਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ, DGP ਵੱਲੋਂ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ

28 ਸਤੰਬਰ, 2025 06:48 PM

ਚੰਡੀਗੜ੍ਹ : ਪੰਜਾਬ ਪੁਲਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ 'ਤੇ ਕੰਟਰੋਲ ਕਰਨ ਲਈ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਇਸੇ ਤਹਿਤ ਵਿਸ਼ੇਸ਼ ਹੈਲਪਲਾਈਨ ਲਾਂਚ ਕੀਤੀ ਗਈ ਹੈ, ਜਿਸ 'ਤੇ ਮਿਲਣ ਵਾਲੀਆਂ ਕਾਲਾਂ ਤੁਰੰਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਸਬੰਧਤ ਜ਼ਿਲ੍ਹਾ ਪੁਲਸ ਨੂੰ ਭੇਜੀਆਂ ਜਾਣਗੀਆਂ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਹੈਲਪਲਾਈਨ ਟੋਲ-ਫ੍ਰੀ ਨੰਬਰ 1800 330 1100 ਲਾਂਚ ਕੀਤਾ ਹੈ। ਇਸ ਟੋਲ-ਫ੍ਰੀ ਨੰਬਰ 1800 330 1100 ਸਿਰਫ਼ ਸੰਗਠਿਤ ਤੇ ਗੈਂਗਸਟਰ ਅਪਰਾਧਾਂ ਨਾਲ ਜੁੜੇ ਮਾਮਲਿਆਂ ਲਈ ਵਰਤਿਆ ਜਾਵੇਗਾ।

ਡੀ. ਜੀ. ਪੀ. ਨੇ ਕਿਹਾ ਜੇਕਰ ਕਿਸੇ ਨੂੰ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਹੁੰਦੀ ਹੈ, ਜਾਂ ਪੁਲਸ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੀ ਲੋੜ ਹੁੰਦੀ ਹੈ, ਤਾਂ ਉਨ੍ਹਾਂ ਨੂੰ ਇਸ ਹੈਲਪਲਾਈਨ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਾਲ ਕਰਨ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਕਾਲਾਂ 'ਤੇ ਤੁਰੰਤ ਧਿਆਨ ਦਿੱਤਾ ਜਾਵੇਗਾ। AGTF ਅਧਿਕਾਰੀ ਇਨ੍ਹਾਂ ਕਾਲਾਂ ਨੂੰ ਸੰਭਾਲਣਗੇ, ਅਤੇ ਐਮਰਜੈਂਸੀ ਦੀ ਸਥਿਤੀ ਵਿੱਚ, ਸਬੰਧਤ ਜ਼ਿਲ੍ਹਾ ਪੁਲਸ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ।

ਡੀਜੀਪੀ ਆਪ ਕੀਤੀ ਕਾਲ ਦੀ ਜਾਂਚ
ਲਾਂਚ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਨੰਬਰ 'ਤੇ ਕਾਲ ਕਰਕੇ ਹੈਲਪਲਾਈਨ ਦੀ ਜਾਂਚ ਕੀਤੀ। ਕਾਲ ਪ੍ਰਾਪਤ ਕਰਨ 'ਤੇ, ਆਪਰੇਟਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੂਰੀ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ। ਡੀਜੀਪੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ 'ਤੇ ਤੁਰੰਤ ਅਤੇ ਸਰਗਰਮ ਕਾਰਵਾਈ ਕੀਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ