Tuesday, September 08, 2026
BREAKING
ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਪੰਜਾਬ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

08 ਸਤੰਬਰ, 2026 07:29 PM

ਜ਼ੀਰਕਪੁਰ : ਜ਼ੀਰਕਪੁਰ ਦੀਆਂ ਸੜਕਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਚੱਲ ਰਹੀਆਂ ਨਿੱਜੀ ਬੱਸਾਂ ਖ਼ਿਲਾਫ਼ ਆਰ. ਟੀ. ਓ. ਵਿਭਾਗ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਆਰ. ਟੀ. ਓ. ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਸਹਾਇਕ ਆਰ. ਟੀ. ਓ. ਗਗਨਦੀਪ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਬੱਸਾਂ ਦੇ ਟੈਕਸ, ਦਸਤਾਵੇਜ਼ ਅਤੇ ਹੋਰ ਕਾਗਜ਼ਾਤ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਰੀਬ 60 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ। ਜਾਂਚ ਦੌਰਾਨ ਕੁੱਝ ਬੱਸਾਂ ਦਾ ਨਿਰਧਾਰਤ ਟੈਕਸ ਪੂਰਾ ਜਮ੍ਹਾਂ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ ’ਤੇ ਵਿਭਾਗ ਵੱਲੋਂ ਚਲਾਨ ਕੀਤੇ ਗਏ। ਅਧਿਕਾਰੀਆਂ ਨੇ ਬੱਸਾਂ ਦੇ ਦਸਤਾਵੇਜ਼ਾਂ ਦੇ ਨਾਲ ਇਹ ਵੀ ਜਾਂਚਿਆ ਕਿ ਵਾਹਨ ਨਿਰਧਾਰਤ ਨਿਯਮਾਂ ਅਨੁਸਾਰ ਚਲਾਏ ਜਾ ਰਹੇ ਹਨ ਜਾਂ ਨਹੀਂ।

ਵਿਭਾਗ ਦੀ ਅਚਾਨਕ ਕਾਰਵਾਈ ਕਾਰਨ ਬੱਸ ਚਾਲਕਾਂ ਅਤੇ ਸੰਚਾਲਕਾਂ 'ਚ ਹੜਕੰਪ ਮਚਿਆ ਰਿਹਾ। ਸਹਾਇਕ ਆਰ. ਟੀ. ਓ. ਗਗਨਦੀਪ ਸਿੰਘ ਨੇ ਬੱਸ ਚਾਲਕਾਂ ਨੂੰ ਹਦਾਇਤ ਕੀਤੀ ਕਿ ਸੜਕ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਨਾ ਭਰੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ ਜਾਮ ਦੀ ਸਥਿਤੀ ਬਣਦੀ ਹੈ ਅਤੇ ਹੋਰ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਪਰੇਸ਼ਾਨੀ ਹੁੰਦੀ ਹੈ।

ਉਨ੍ਹਾਂ ਬੱਸਾਂ ਨੂੰ ਨਿਰਧਾਰਿਤ ਥਾਵਾਂ ’ਤੇ ਹੀ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ। ਚੈਕਿੰਗ ਦੌਰਾਨ ਇਕ ਬੱਸ ਚਾਲਕ ਵੱਲੋਂ ਮੌਕੇ ’ਤੇ ਜੁਰਮਾਨੇ ਦੀ ਰਕਮ ਜਮ੍ਹਾਂ ਕਰਵਾਉਣ ਉਪਰੰਤ ਰਸੀਦ ਦੇ ਕੇ ਬੱਸ ਨੂੰ ਛੱਡ ਦਿੱਤਾ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਿਰਧਾਰਿਤ ਸਮੇਂ ਅੰਦਰ ਜੁਰਮਾਨਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ 'ਚ ਸਬੰਧਿਤ ਬੱਸ ਨੂੰ ਜ਼ਬਤ ਕੀਤਾ ਜਾ ਸਕਦਾ ਹੈ। ਵਿਭਾਗ ਨੇ ਕਿਹਾ ਕਿ ਨਿੱਜੀ ਬੱਸਾਂ ਦੀ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ