Friday, September 04, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਪੰਜਾਬ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

04 ਸਤੰਬਰ, 2026 07:22 PM

ਨਾਭਾ : ਪੀ. ਐੱਸ. ਪੀ. ਸੀ. ਐੱਲ. ਉੱਪ ਦਫਤਰ ਘਮਰੌਦਾ ਸਬ-ਡਵੀਜ਼ਨ ਵਲੋਂ ਵਿਸ਼ੇਸ਼ ਕੈਂਪ ਲਾਇਆ ਗਿਆ। ਸਬ-ਡਵੀਜ਼ਨ ਦੇ ਐੱਸ. ਡੀ. ਓ. ਵਰਿੰਦਰਪਾਲ ਸਿੰਘ ਨੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬਿਜਲੀ ਖਾਤੇ ’ਚ ਸਹੀ ਮੋਬਾਈਲ ਨੰਬਰ ਅਤੇ ਈ-ਮੇਲ ਆਈ. ਡੀ. ਜ਼ਰੂਰ ਅਪਡੇਟ ਕਰਵਾਓ। ਇਸ ਨਾਲ ਤੁਹਾਨੂੰ ਪਾਵਰਕਾਮ ਵੱਲੋਂ ਭੇਜੀ ਜਾਣ ਵਾਲੀ ਮਹੱਤਵਪੂਰਨ ਜਾਣਕਾਰੀ, ਬਿਜਲੀ ਬਿੱਲ, ਬਿੱਲ ਸਬੰਧੀ ਸੁਨੇਹੇ ਅਤੇ ਹੋਰ ਖਪਤਕਾਰ ਸੇਵਾਵਾਂ ਦੀ ਜਾਣਕਾਰੀ ਸਮੇਂ ਸਿਰ ਪ੍ਰਾਪਤ ਹੋ ਸਕੇਗੀ।

ਖਪਤਕਾਰ ਕੀ ਕਰਨ?
ਆਪਣੇ ਬਿਜਲੀ ਖਾਤੇ ’ਚ ਮੋਬਾਈਲ ਨੰਬਰ ਅਤੇ ਈ-ਮੇਲ ਆਈ. ਡੀ. ਅਪਡੇਟ ਕਰੋ। ਪੀ. ਐੱਸ. ਪੀ. ਸੀ. ਐੱਲ. ਕੰਜਿਊਮਰ ਐਪ/ਆਨਲਾਈਨ ਕੰਜਿਊਮਰ ਸਰਵਿਸਿਸ ਰਾਹੀਂ ਆਪਣੇ ਵੇਰਵਿਆਂ ਦੀ ਜਾਂਚ ਕਰੋ। ਮੋਬਾਈਲ ਨੰਬਰ ਜਾਂ ਈ-ਮੇਲ ਆਈ. ਡੀ. ਬਦਲਣ ਦੀ ਸਥਿਤੀ ’ਚ ਉਸ ਨੂੰ ਤੁਰੰਤ ਅਪਡੇਟ ਕਰੋ। ਆਪਣੇ ਬਿਜਲੀ ਖਾਤੇ ਨੂੰ ਅਪਡੇਟ ਰੱਖੋ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ