Thursday, September 10, 2026
BREAKING
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ       ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

10 ਸਤੰਬਰ, 2026 05:44 PM

ਜੰਡਿਆਲਾ ਗੁਰੂ : ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ 'ਚ ਦਿਨ-ਦਿਹਾੜੇ ਬੈਂਕ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜ ਨੌਜਵਾਨ ਲੁੱਟ ਦੀ ਨੀਅਤ ਨਾਲ ਯੂਨੀਅਨ ਬੈਂਕ 'ਚ ਦਾਖਲ ਹੋਏ। ਮੁਲਜ਼ਮਾਂ ਨੇ ਬੈਂਕ ਦੇ ਅੰਦਰ ਵੜਦੇ ਹੀ ਸੁਰੱਖਿਆ ਗਾਰਡ ਦੀ ਅੱਖ 'ਚ ਸਪਰੇਅ ਮਾਰ ਦਿੱਤੀ ਤਾਂ ਜੋ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਸਕਣ।

ਇਸ ਦੌਰਾਨ ਗਾਰਡ ਨੇ ਹਿੰਮਤ ਦਿਖਾਉਂਦੇ ਹੋਏ ਤੁਰੰਤ ਐਕਸ਼ਨ ਲਿਆ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਗਾਰਡ ਦੇ ਵਿਰੋਧ ਕਰਨ 'ਤੇ ਤਿੰਨੇ ਨੌਜਵਾਨ ਘਬਰਾ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਬੈਂਕ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹੈ।

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਦੀਆਂ ਸੀਸੀਟੀਵੀ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਫਰਾਰ ਹੋਏ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ

ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ      

ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ      

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ