Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਪੜ੍ਹੋ ਪੂਰਾ ਸ਼ਡਿਊਲ

31 ਦਸੰਬਰ, 2025 05:17 PM

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਤੇ ਲਿਖ਼ਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ। ਇਸ ਵਾਰ ਪ੍ਰਯੋਗੀ ਪ੍ਰੀਖਿਆਵਾਂ ਲਿਖ਼ਤੀ ਪ੍ਰੀਖਿਆਵਾਂ ਤੋਂ ਪਹਿਲਾਂ 2 ਤੋਂ 12 ਫਰਵਰੀ ਤੱਕ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਲਿਖ਼ਤੀ ਪ੍ਰੀਖਿਆਵਾਂ ਤੋਂ ਬਾਅਦ ਹੋਣ ਵਾਲੀਆਂ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਢੁੱਕਵਾਂ ਸਮਾਂ ਮਿਲ ਸਕੇ ਅਤੇ ਅਗਲੇਰੀਆਂ ਜਮਾਤਾਂ ਦੀ ਪੜ੍ਹਾਈ ਸਮੇਂ ਸਿਰ ਸ਼ੁਰੂ ਹੋ ਸਕੇ।

ਅੱਠਵੀਂ ਜਮਾਤ ਦੀਆਂ ਲਿਖ਼ਤੀ ਪ੍ਰੀਖਿਆਵਾਂ 17 ਤੋਂ 27 ਫਰਵਰੀ ਤੱਕ ਸਵੇਰੇ 11.00 ਤੋਂ 2:15 ਤੱਕ ਹੋਣਗੀਆਂ, ਜਿਨ੍ਹਾਂ ’ਚ ਕਰੀਬ 2 ਲੱਖ 77 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ’ਚ ਪ੍ਰੀਖਿਆ ਦੇਣਗੇ। ਦਸਵੀਂ ਜਮਾਤ ਦੀਆਂ ਲਿਖ਼ਤੀ ਪ੍ਰੀਖਿਆਵਾਂ 6 ਮਾਰਚ ਤੋਂ 1 ਅਪ੍ਰੈਲ ਤੱਕ ਸਵੇਰੇ 11 ਤੋਂ 2:15 ਤੱਕ ਹੋਣਗੀਆਂ, ਜਿਨ੍ਹਾਂ ’ਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ 2300 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ’ਚ ਪ੍ਰੀਖਿਆ ਦੇਣਗੇ।

ਇਸ ਤੋਂ ਇਲਾਵਾ ਬਾਰ੍ਹਵੀਂ ਦੀਆਂ ਲਿਖ਼ਤੀ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਤੋਂ 2:15 ਤੱਕ ਹੋਣਗੀਆਂ, ਜਿਨ੍ਹਾਂ ’ਚ ਲਗਭਗ 2 ਲੱਖ 84 ਹਜ਼ਾਰ ਪ੍ਰੀਖਿਆਰਥੀ ਕਰੀਬ 2200 ਪ੍ਰੀਖਿਆ ਕੇਂਦਰਾਂ ’ਚ ਪ੍ਰੀਖਿਆ ਦੇਣਗੇ। ਪ੍ਰੀਖਿਆਵਾਂ ਸਬੰਧੀ ਹਦਾਇਤਾਂ, ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਦੇਖੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼