Friday, August 21, 2026
BREAKING
ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

21 ਅਗਸਤ, 2026 07:23 PM

ਟਾਂਡਾ ਉੜਮੁੜ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਦੇ ਸੱਦੇ 'ਤੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਟਾਂਡਾ ਵਿਚ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਹਾਈਵੇਅ ਜਾਮ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ। ਇਸ ਦੌਰਾਨ ਇਕ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਬੰਦ ਦੌਰਾਨ ਮੁਕੇਰੀਆਂ ਵੱਲ ਜਾ ਰਹੀ ਬਰਾਤ ਅਤੇ ਲਾੜਾ ਵੀ ਜਾਮ 'ਚ ਕਾਫ਼ੀ ਦੇਰ ਫਸਿਆ ਰਿਹਾ। ਇਸ ਦੌਰਾਨ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਬਾਰਾਤ ਅਤੇ ਲਾੜੇ ਵਾਲੀ ਕਾਰ ਸਮੇਤ ਬਾਰਾਤ ਵਾਲੀਆਂ ਗੱਡੀਆਂ ਨੂੰ ਬਦਲਵੇਂ ਰੂਟ ਰਾਹੀਂ ਵਿਆਹ ਲਈ ਅੱਗੇ ਭੇਜਿਆ ਗਿਆ।

ਵਿਦਿਅਕ ਅਦਾਰੇ, ਕਾਰੋਬਾਰ ਅਤੇ ਆਵਾਜਾਈ ਰਹੇਗੀ ਮੁਕੰਮਲ ਠੱਪ
ਇਸ ਬੰਦ ਦੌਰਾਨ ਸਾਰੇ ਵਪਾਰਕ, ਸਮਾਜਿਕ ਅਤੇ ਵਿਦਿਅਕ ਅਦਾਰੇ, ਦੁਕਾਨਾਂ ਅਤੇ ਰੇਹੜੀ-ਫੜੀ ਵਾਲੇ ਆਪਣਾ ਕੰਮਕਾਜ ਮੁਕੰਮਲ ਬੰਦ ਰੱਖੇ ਗਏ ਹਨ। ਇਸ ਦੇ ਨਾਲ ਹੀ ਸਾਰੀ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਰੱਖੀ ਗਈ ਹੈ।

ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ
ਇਥੇ ਦੱਸ ਦੇਈਏ ਕਿ ਬੰਦ ਦੌਰਾਨ ਆਮ ਲੋਕਾਂ ਦੀ ਸਹੂਲਤ ਲਈ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਮੁਕਤ ਰੱਖਿਆ ਗਿਆ ਹੈ। ਮੈਡੀਕਲ ਨਾਲ ਸਬੰਧਤ ਸੇਵਾਵਾਂ, ਐਂਬੂਲੈਂਸਾਂ, ਬੀਮਾਰ ਵਿਅਕਤੀਆਂ ਦੀ ਆਵਾਜਾਈ ਅਤੇ ਦਵਾਈਆਂ ਦੀਆਂ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਜੇਕਰ ਕਿਸੇ ਦੇ ਪਰਿਵਾਰ ਵਿਚ ਕੋਈ ਵਿਆਹ ਸਮਾਗਮ ਹੈ, ਕੋਈ ਭੋਗ ਹੈ ਜਾਂ ਕਿਸੇ ਨੇ ਦਿੱਲੀ ਏਅਰਪੋਰਟ ਵਰਗੀਆਂ ਜ਼ਰੂਰੀ ਥਾਵਾਂ 'ਤੇ ਜਾਣਾ ਹੈ ਤਾਂ ਉਨ੍ਹਾਂ ਨੂੰ ਜਾਣ ਦੀ ਪੂਰੀ ਇਜਾਜ਼ਤ ਹੋਵੇਗੀ। ਜਥੇਬੰਦੀਆਂ ਨੇ ਸਮੂਹ ਪੰਜਾਬੀਆਂ, ਸਿੱਖਾਂ ਅਤੇ ਸਾਰੇ ਵਰਗਾਂ ਨੂੰ ਜਾਤ-ਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਜੇਕਰ ਕੋਈ ਇਸ ਬੰਦ ਵਿਚ ਸਾਥ ਨਹੀਂ ਵੀ ਦਿੰਦਾ ਤਾਂ ਵੀ ਕੋਈ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ ਸਗੋਂ ਸਿਰਫ਼ ਹੱਥ ਜੋੜ ਕੇ ਬੇਨਤੀ ਅਤੇ ਅਪੀਲ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ