Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

15 ਅਕਤੂਬਰ, 2026 06:54 PM

ਲੁਧਿਆਣਾ : 'ਪੰਜਾਬ ਬੰਦ' ਦੌਰਾਨ ਚੰਡੀਗੜ੍ਹ ਰੋਡ ਤੇ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਵਾਉਣ ਲਈ ਆਲੇ ਦੁਆਲੇ ਦੇ ਪਿੰਡ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਇਆਂ ਮੁੱਖ ਸੜਕ 'ਤੇ ਧਰਨਾ ਲਗਾਇਆ ਤੇ ਇਸ ਦੌਰਾਨ ਇਕ ਨੌਜਵਾਨ 11000 ਵੋਲਟੇਜ ਦੀਆਂ ਨਿਕਲ ਰਹੀਆਂ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਿਆ, ਜਿਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ l

ਪ੍ਰਾਪਤ ਵੇਰਵੇ ਅਨੁਸਾਰ ਲੋਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਪ੍ਰਦਰਸ਼ਨ ਵਿਚ ਪੁਹੰਚੇ ਨੌਜਵਾਨ ਦੇ ਹੱਥ ਵਿਚ ਲੋਹੇ ਦੀ ਇਕ ਰਾਡ ਫੜੀ ਸੀ, ਜੋ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ 11000 ਵੋਲਟੇਜ ਤਾਰਾਂ ਨਾਲ ਟਕਰਾਈ ਅਤੇ ਨੌਜਵਾਨ ਉਸ ਦੀ ਲਪੇਟ ਵਿਚ ਆ ਗਿਆ। ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਿਆ ਪਰ ਰਸਤੇ ਦੇ ਵਿਚ ਨੌਜਵਾਨ ਦੀ ਮੌਤ ਹੋ ਗਈ ਉਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ