Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

15 ਅਕਤੂਬਰ, 2026 06:55 PM

ਚੰਡੀਗੜ੍ਹ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ, ਉੱਥੇ ਹੀ ਚੰਡੀਗੜ੍ਹ ਦੇ ਤਿੰਨ ਸਰਕਾਰੀ ਸਕੂਲਾਂ ਸੈਕਟਰ-20, ਸੈਕਟਰ-23 ਅਤੇ ਸੈਕਟਰ-32 ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਈਮੇਲ ਵੀਰਵਾਰ ਸਵੇਰੇ ਕਰੀਬ 9:08 ਵਜੇ 'ਕੈਨੇਥ ਮੈਕਸਿਮਸ' ਨਾਮ ਦੇ ਖ਼ਾਤੇ ਤੋਂ ਭੇਜੀ ਗਈ ਹੈ। ਈਮੇਲ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖਣ ਦੇ ਨਾਲ-ਨਾਲ ਸਕੂਲਾਂ ਵਿੱਚ ਧਮਾਕੇ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।


ਇਸ ਤੋਂ ਇਲਾਵਾ ਈਮੇਲ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਭਰੇ ਸੰਦੇਸ਼ 'ਚ ਸਪੱਸ਼ਟ ਲਿਖਿਆ ਗਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਬਦਲਾ ਲੈਣ ਲਈ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਸੰਦੇਸ਼ ਦੇ ਅਖ਼ੀਰ 'ਚ 'ਖਾਲਿਸਤਾਨ ਨੈਸ਼ਨਲ ਆਰਮੀ' ਅਤੇ 'ਬੱਬਰ ਖਾਲਸਾ (ਪਰਮਾਰ-ਕੈਨੇਡਾ)' ਵਰਗੇ ਸੰਗਠਨਾਂ ਸਮੇਤ ਕੁੱਝ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ।


ਧਮਕੀ ਮਿਲਣ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਜਾਂਚ ਲਈ ਮੌਕੇ 'ਤੇ ਪਹੁੰਚ ਗਈਆਂ। ਪੁਲਸ ਵੱਲੋਂ ਬਾਰੀਕੀ ਨਾਲ ਤਲਾਸ਼ੀ ਲਈ ਗਈ ਪਰ ਅਜੇ ਤੱਕ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਸੰਦੇਸ਼ ਦੀ ਸੱਚਾਈ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ