Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

25 ਸਤੰਬਰ, 2026 07:18 PM

ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਜਾਂਚ ਏਜੰਸੀ ਨੇ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਵਿਚ ਇਕ ਅਰਜ਼ੀ ਦਾਖ਼ਲ ਕਰਕੇ ਚੰਡੀਗੜ੍ਹ ਪੁਲਸ ਤੋਂ ਕੇਸ ਦੇ ਸਾਰੇ ਰਿਕਾਰਡ ਪ੍ਰਾਪਤ ਕਰਨ ਅਤੇ ਕੇਸ ਨੂੰ ਵਿਸ਼ੇਸ਼ NIA ਅਦਾਲਤ ਵਿਚ ਟਰਾਂਸਫ਼ਰ ਕਰਨ ਦੀ ਮੰਗ ਕੀਤੀ ਹੈ। ਅਰਜ਼ੀ 'ਤੇ ਸੁਣਵਾਈ ਕਰਦਿਆਂ ਚੰਡੀਗੜ੍ਹ ਸੈਸ਼ਨ ਅਦਾਲਤ ਨੇ ਕੇਸ ਦਾ ਸਾਰਾ ਰਿਕਾਰਡ ਵਿਸ਼ੇਸ਼ ਜੱਜ, NIA ਦੀ ਅਦਾਲਤ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਇਸੇ ਸਾਲ ਅਪ੍ਰੈਲ ਮਹੀਨੇ ਵਿਚ ਚੰਡੀਗੜ੍ਹ ਦੇ ਸੈਕਟਰ 37-ਏ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕਾ ਹੋਇਆ ਸੀ, ਜਿਸ ਵਿਚ ਦਫ਼ਤਰ ਦੀ ਕੰਧ ਅਤੇ ਨੇੜੇ ਖੜ੍ਹੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਪੁਲਸ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਪੁਲਸ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨੀ ਏਜੰਸੀ ISI ਦੀ ਮਦਦ ਨਾਲ ਪੁਰਤਗਾਲ ਅਤੇ ਜਰਮਨੀ ਵਿਚ ਬੈਠੇ ਵਿਦੇਸ਼ੀ ਹੈਂਡਲਰਾਂ ਨੇ ਰਚੀ ਸੀ, ਜਦਕਿ ਹਮਲੇ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਲਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ