Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੰਜਾਬ ਭਾਜਪਾ ਨੂੰ ਹਿਮਾਚਲ ਤੇ ਰਾਜਸਥਾਨ ਨੂੰ ਬੀ.ਬੀ.ਐੱਮ.ਬੀ. ’ਚ ਮੈਂਬਰਸ਼ਿਪ ਦੇਣ ਦਾ ਵਿਰੋਧ ਕਰਨਾ ਚਾਹੀਦੈ : ‘ਆਪ’

17 ਅਕਤੂਬਰ, 2025 06:36 PM

ਜਲੰਧਰ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬੀ.ਬੀ.ਐੱਮ.ਬੀ. ਵਿਚ ਸਥਾਈ ਮੈਂਬਰਸ਼ਿਪ ਦੇਣਾ ਚਾਹੁੰਦੀ ਹੈ, ਜਦ ਕਿ ਪੰਜਾਬ ਭਾਜਪਾ ਆਗੂਆਂ ਨੇ ਇਸ ਮਾਮਲੇ ’ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ। ਨੀਲ ਗਰਗ ਨੇ ਸਵਾਲ ਕੀਤਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜੋ ਅਕਸਰ ਪੰਜਾਬ ਸਰਕਾਰ ਦੇ ਕੰਮ ਬਾਰੇ ਟਵੀਟ ਕਰਦੇ ਹਨ, ਨੇ ਚੁੱਪੀ ਕਿਉਂ ਧਾਰੀ ਹੋਈ ਹੈ।

ਕੇਂਦਰ ਸਰਕਾਰ ਫਿਰ ਤੋਂ ਪੰਜਾਬ ਨਾਲ ਬੀ.ਬੀ.ਐੱਮ.ਬੀ. ਸਬੰਧੀ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ, ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੁੱਛਿਆ ਕਿ ਉਹ ਹੁਣ ਚੁੱਪ ਕਿਉਂ ਹਨ । ਕੇਂਦਰ ਪੰਜਾਬ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਪੱਤਰ ਵਿਚ ਜ਼ਿਕਰ ਕੀਤਾ ਹੈ ਕਿ ਉਹ ਹਿਮਾਚਲ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣਾ ਚਾਹੁੰਦੀ ਹੈ। ਉਨ੍ਹਾਂ ਸੁਨੀਲ ਜਾਖੜ ਨੂੰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਨੂੰ ਰੋਕਣ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦਾ ਰਵੱਈਆ ਸ਼ੁਰੂ ਤੋਂ ਹੀ ਰਾਜ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ, ਤਾਂ ਵੀ ਉਹ ਕੇਂਦਰ ਸਰਕਾਰ ’ਤੇ ਪੰਜਾਬ ਨੂੰ ਪੂਰਾ ਮੁਆਵਜ਼ਾ ਦੇਣ ਲਈ ਦਬਾਅ ਨਹੀਂ ਪਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਲੋੜ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਸਮਰਥਨ ਦੇਣ ਦੀ ਲੋੜ ਹੈ । ਕੇਂਦਰ ਸਰਕਾਰ ਨੂੰ ਆਪਣੀਆਂ ਸਾਰੀਆਂ ਬਕਾਇਆ ਗ੍ਰਾਂਟਾਂ ਵੀ ਜਾਰੀ ਕਰਨੀਆਂ ਚਾਹੀਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ