Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ

03 ਮਈ, 2026 06:49 PM

ਚੰਡੀਗੜ੍ਹ : ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫ਼ਦ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਦੀ ਅਗਵਾਈ ਕਰ ਰਹੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਮੰਗਰੋਂ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਉਣ ਅਤੇ ਉਨ੍ਹਾਂ ਨੂੰ ਆਖਣ ਕਿ ਉਹ ਜਾਂ ਤਾਂ ਦਾਰੂ ਛੱਡ ਦੇਣ ਨਹੀਂ ਤਾਂ ਕੁਰਸੀ ਛੱਡ ਦੇਣ।

ਇਸ ਸਬੰਧੀ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਬਾਕਾਇਦਾ ਇਕ ਲਿਖਤੀ ਮੰਗ ਪੱਤਰ ਵੀ ਰਾਜਪਾਲ ਨੂੰ ਸੌਂਪਿਆ ਗਿਆ ਹੈ। ਵਫ਼ਦ ਵਿਚ ਪੰਜਾਬ ਭਾਪਜਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸ਼ਵੇਤ ਮਲਿਕ, ਜੀਵਨ ਗੁਪਤਾ, ਜੈ ਇੰਦਰ ਕੌਰ, ਤੀਕਸ਼ਣ ਸੂਦ ਆਦਿ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ