Wednesday, August 19, 2026
BREAKING
ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 325 ਅੰਕ ਟੁੱਟਿਆ ਤੇ ਨਿਵੇਸ਼ਕਾਂ ਦੇ 2 ਲੱਖ ਕਰੋੜ ਡੁੱਬੇ ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ... ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਪੰਜਾਬ

ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ

19 ਅਗਸਤ, 2026 06:57 PM

ਲੁਧਿਆਣਾ : ਲੁਧਿਆਣਾ ਵਿਚ ਇਕ ਪੀਜ਼ਾ ਆਊਟਲੈੱਟ 'ਤੇ ਦੋ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਕਰ ਦਿੱਤੀ। ਇਹ ਵਾਰਦਾਤ ਮੰਗਲਵਾਰ ਦੇਰ ਰਾਤ ਵਾਪਰੀ ਜਦੋਂ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਪੀਜ਼ਾ ਆਊਟਲੈੱਟ 'ਤੇ ਗੋਲੀਬਾਰੀ ਕੀਤੀ। ਪੁਲਸ ਅਨੁਸਾਰ ਇਹ ਘਟਨਾ ਸ਼ਹਿਰ ਦੇ ਪਾਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਖੇਤਰ ਵਿਚ ਵਾਪਰੀ। ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਫੁਟੇਜ ਵਿਚ ਦੋ ਵਿਅਕਤੀ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਤਿੰਨ ਸੈਕਿੰਟਾਂ ਵਿਚ ਮੁਲਜ਼ਮ ਲਗਾਤਾਰ ਤਿੰਨ ਫਾਇਰ ਕਰਦੇ ਹੋਏ ਤੇਜ਼ੀ ਨਾਲ ਫਰਾਰ ਹੋ ਗਏ।

ਵੀਡੀਓ ਵਿਚ ਆਊਟਲੈੱਟ ਦੇ ਅੰਦਰ ਕੁਰਸੀ 'ਤੇ ਬੈਠਾ ਇਕ ਵਿਅਕਤੀ ਗੋਲੀਆਂ ਦੀ ਆਵਾਜ਼ ਸੁਣ ਕੇ ਉੱਠ ਕੇ ਸੁਰੱਖਿਅਤ ਜਗ੍ਹਾ ਵੱਲ ਭੱਜਦਾ ਦਿਖਾਈ ਦੇ ਰਿਹਾ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ 'ਗੋਪੀ ਲਾਹੌਰੀਆ ਗਰੁੱਪ' ਨਾਮ ਦੇ ਇਕ ਪੇਜ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੁਲਸ ਨੇ ਕਿਹਾ ਕਿ ਉਹ ਇੰਸਟਾਗ੍ਰਾਮ 'ਤੇ ਕੀਤੀ ਗਈ ਪੋਸਟ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ

ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ