Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

30 ਮਾਰਚ, 2025 06:04 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵੀ. ਸੀ. ਪ੍ਰੋ. ਰੇਨੂ ਵਿਗ ਨੇ ਯੂ. ਆਈ. ਈ. ਟੀ. ਦੇ ਵਿਦਿਆਰਥੀ ਆਦਿੱਤਿਆ ਠਾਕੁਰ ਦੀ ਦੁਖਦਾਈ ਅਤੇ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਆਦਿੱਤਿਆ ਨੂੰ ਇੱਕ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਵਿਦਿਆਰਥੀ ਦੱਸਦਿਆਂ ਪ੍ਰੋ. ਰੇਣੂ ਵਿੱਗ ਨੇ ਕਿਹਾ ਕਿ ਪੀ. ਯੂ. ਭਾਈਚਾਰੇ ਲਈ ਬਹੁਤ ਵੱਡਾ ਨੁਕਸਾਨ ਹੈ। ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਆਦਿੱਤਿਆ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਪੀ. ਯੂ. ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਅਮਿਤ ਚੌਹਾਨ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਸਤਿਕਾਰ ਵਜੋਂ, ਯੂਨੀਵਰਸਿਟੀ 'ਚ ਸਾਰੇ ਸੱਭਿਆਚਾਰਕ ਸਮਾਗਮ, ਪ੍ਰੋਗਰਾਮ ਅਤੇ ਗਤੀਵਿਧੀਆਂ ਅਗਲੇ ਨੋਟਿਸ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ, ਅਕਾਦਮਿਕ ਪ੍ਰੋਗਰਾਮ ਅਤੇ ਗਤੀਵਿਧੀਆਂ ਪਿਛਲੇ ਸ਼ਡਿਊਲ ਅਨੁਸਾਰ ਜਾਰੀ ਰਹਿਣਗੀਆਂ।

ਪੀ. ਯੂ. ਬੁਲਾਰੇ ਨੇ ਕਿਹਾ ਕਿ ਪੀ. ਯੂ. ਪ੍ਰਸ਼ਾਸਨ ਪੁਲਸ ਅਤੇ ਆਦਿੱਤਿਆ ਦੇ ਪਰਿਵਾਰ ਨਾਲ ਸੰਪਰਕ ਵਿਚ ਹਨ ਅਤੇ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾ ਰਿਹੇ ਹਨ।

ਪ੍ਰਸ਼ਾਸਨ ਨੂੰ ਉਮੀਦ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਪੀ. ਯੂ. ਬਾਕੀ 3 ਜ਼ਖਮੀ ਵਿਦਿਆਰਥੀਆਂ ਦੇ ਇਲਾਜ ’ਤੇ ਵੀ ਨਜ਼ਰ ਰੱਖ ਰਿਹਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ