Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ, ਦਿੱਤਾ ਇਹ ਭਰੋਸਾ

04 ਸਤੰਬਰ, 2025 04:20 PM

ਟਾਂਡਾ ਉੜਮੁੜ : ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਾ ਬਿਆਸ ਖੇਤਰ ਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ 'ਚ ਮੌਜੂਦਾ ਹੜ੍ਹ ਦੇ ਹਾਲਾਤ ਨਾਲ ਨਜਿੱਠਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਲੋਕਾਂ ਨੂੰ ਇਸ ਔਖੀ ਘੜੀ ਤੋਂ ਕੱਢਣ ਦੇ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਦਾ ਪ੍ਰਗਟਾਵਾ ਸ੍ਰੀ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਨੇ ਅੱਜ ਟਾਂਡਾ ਦੇ ਨਾਲ ਲੱਗਦੇ ਬਿਆਸ ਖੇਤਰ ਵਿੱਚ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਉਪਰੰਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਵਿਧਾਇਕ ਜਸਵੀਰ ਸਿੰਘ ਰਾਜਾ, ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਸੁਰਿੰਦਰ ਜਾਜਾ, ਸਰਪੰਚ ਗੁਰਪ੍ਰੀਤ ਸਿੰਘ ਮਿਆਣੀ, ਸਰਪੰਚ ਜਸਵੰਤ ਸਿੰਘ ਬਿੱਟੂ, ਚਰਨਜੀਤ ਸਿੰਘ ਚੰਨੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਬਿਆਸ ਦਰਿਆ ਦਾ ਜਾਇਜ਼ਾ ਲੈਣ ਉਪਰੰਤ ਪਾਲ ਗੁਲਾਬ ਚੰਦ ਕਟਾਰੀਆ ਨੇ ਮਿਆਣੀ ਵਿਖੇ ਸਥਾਈ ਤੌਰ 'ਤੇ ਬਣਾਏ ਗਏ ਰਾਹਤ ਕੈਂਪਾਂ ਵਿੱਚ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲਦ ਹੀ ਹੜ੍ਹ ਦੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਵਾਸਤੇ ਕੇਂਦਰ ਸਰਕਾਰ ਨੂੰ ਰਾਹਤ ਪੈਕਜ ਦੇਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਔਖਾ ਸਮਾਂ ਟਲ ਜਾਵੇਗਾ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਵੱਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਵਾਸਤੇ ਮੰਗ ਪੱਤਰ ਵੀ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ