Wednesday, August 19, 2026
BREAKING
ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 325 ਅੰਕ ਟੁੱਟਿਆ ਤੇ ਨਿਵੇਸ਼ਕਾਂ ਦੇ 2 ਲੱਖ ਕਰੋੜ ਡੁੱਬੇ ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ... ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਪੰਜਾਬ

ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ

19 ਅਗਸਤ, 2026 06:41 PM

ਬਰਨਾਲਾ : ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐੱਸਐੱਸਪੀ ਦਫ਼ਤਰ ਦੇ ਨਾਲ ਪਾਣੀ ਵਾਲੀ ਟੈਂਕੀ 'ਤੇ ਤਿੰਨ ਰੇਪ ਪੀੜਤ ਕੁੜੀਆਂ ਚੜ੍ਹ ਗਈਆਂ। ਤਿੰਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਲਗਭਗ ਦੋ ਮਹੀਨੇ ਪਹਿਲਾਂ ਐੱਸਐੱਸਪੀ ਬਰਨਾਲਾ ਨੂੰ ਕੁਝ ਵਿਅਕਤੀਆਂ ਖਿਲਾਫ ਵਿਆਹ ਦਾ ਝਾਂਸਾ ਦੇ ਕੇ ਅਤੇ ਬਲੈਕਮੇਲ ਕਰਕੇ ਜਬਰ-ਜ਼ਨਾਹ ਕਰਨ ਸਬੰਧੀ ਦਰਖਾਸਤਾਂ ਦਿੱਤੀਆਂ ਪ੍ਰੰਤੂ ਲਗਭਗ ਦੋ ਮਹੀਨੇ ਬੀਤਣ ਦੇ ਬਾਵਜੂਦ ਪੁਲਸ ਨੇ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

ਇਹ ਤਿੰਨੇ ਕੁੜੀਆਂ ਬਰਨਾਲਾ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਤ ਹਨ ਅਤੇ ਇਨ੍ਹਾਂ ਦੇ ਦੋਸ਼ੀ ਵੀ ਵੱਖ-ਵੱਖ ਹਨ। ਇਨ੍ਹਾਂ ਦੇ ਮਾਮਲੇ ਵੀ ਵੱਖੋ-ਵੱਖ ਹਨ, ਜਿਹੜੇ ਕਿ ਬਰਨਾਲਾ ਪੁਲਸ ਕੋਲ ਜ਼ਿਲ੍ਹਾ ਹੈਡ ਕੁਆਰਟਰ 'ਤੇ ਇਕ ਡੀਐੱਸਪੀ ਕੋਲ ਵਿਚਾਰ ਅਧੀਨ ਹਨ। ਕੁੜੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਇਨਸਾਫ ਦੇਣ ਦੀ ਬਜਾਏ ਰਾਜ਼ੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ। ਅੱਜ ਇਨਸਾਫ ਦੀ ਮੰਗ ਨੂੰ ਲੈ ਕੇ ਉਨ੍ਹਾਂ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ

ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ

ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ ਕਮਿਸ਼ਨ ਦਾ ਵੱਡਾ ਫ਼ੈਸਲਾ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ