Tuesday, April 28, 2026
BREAKING
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ

ਪੰਜਾਬ

ਪੰਜਾਬ ਲਈ ਮਾਣ ਵਾਲੀ ਗੱਲ, ਹਾਸਲ ਕੀਤਾ ਇਹ ਰਾਸ਼ਟਰੀ ਪੁਰਸਕਾਰ

17 ਜੁਲਾਈ, 2025 04:44 PM

ਚੰਡੀਗੜ੍ਹ/ਜਲੰਧਰ : ਪੰਜਾਬ ਨੂੰ ਵੱਕਾਰੀ ਰਾਸ਼ਟਰੀ 'ਇਕ ਜ਼ਿਲ੍ਹਾ ਇਕ ਉਤਪਾਦ' ਪੁਰਸਕਾਰ 2024 ’ਚ ਰਾਜ ਸ਼੍ਰੇਣੀ ’ਚ ਗੋਲਡ ਹਾਸਲ ਹੋਇਆ ਹੈ। ਇਸ ਅਹਿਮ ਪ੍ਰਾਪਤੀ ’ਤੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਅਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇਹ ਪੁਰਸਕਾਰ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੀ ਡਾਇਰੈਕਟਰ ਸੁਰਭੀ ਮਲਿਕ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਕੋਲੋਂ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਜੋ ਇਹ ਦਰਸਾਉਂਦੀ ਹੈ ਕਿ ਤਾਲਮੇਲ ਨੀਤੀ ਸਦਕਾ ਨਵੀਨ ਸੰਤੁਲਿਤ ਉਦਯੋਗਿਕ ਵਿਕਾਸ ਨੂੰ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ