Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

05 ਅਕਤੂਬਰ, 2025 05:22 PM

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਪਹੁੰਚੇ, ਜਿੱਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ, ਜੋਕਿ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਨਾਲ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ। ਇਥੇ ਦੱਸ ਦੇਈਏ ਕਿ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ 55 ਸਾਲਾਂ ਬਾਅਦ ਇਹ ਵਿਰਾਸਤੀ ਮਾਰਗ ਬਣਾਇਆ ਜਾ ਰਿਹਾ ਹੈ। ਅਨੰਦਪੁਰ ਸਾਹਿਬ ਨੂੰ ਇਕ ਵ੍ਹਾਈਟ ਸਿਟੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵ੍ਹਾਈਟ ਰੰਗ ਦੇ ਸਗਮਰਮਰ ਦੀ ਵਰਤੋਂ ਕੀਤੀ ਜਾਵੇਗੀ ਅਤੇ 6 ਗੇਟ ਬਣਾਏ ਜਾਣਗੇ,ਜੋਕਿ ਪੁਰਾਣੇ ਵਿਰਸੇ ਨਾਲ ਸੰਬੰਧਤ ਹੋਣਗੇ। ਇਕ ਇਤਿਹਾਸਕ ਚੀਜ਼ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਡੇ ਹਿੱਸੇ ਇਹ ਸੇਵਾ ਆਈ ਹੈ ਅਸੀਂ ਆਪਣੇ ਆਪ ਨੂੰ ਬਹੁਤ ਵਢਭਾਗਾ ਸਮਝਦੇ ਹਾਂ। ਇਥੇ ਹੋਲਾ-ਮਹੱਲਾ ਸਮੇਤ ਕਈ ਇਤਿਹਾਸਕ ਮੇਲੇ ਲੱਗਦੇ ਹਨ। ਹੜ੍ਹਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿਚ ਹੜ੍ਹਾਂ ਕਾਰਨ ਬੇਹੱਦ ਨੁਕਸਾਨ ਹੋਇਆ ਹੈ ਪਰ ਪੰਜਾਬ ਸੰਕਟਾਂ ਵਿਚੋਂ ਨਿਕਲ ਕੇ ਸੰਕਟਾਂ ਨੂੰ ਵੀ ਛੋਟੇ ਕਰ ਦਿੰਦਾ ਹੈ। ਪੰਜਾਬੀਆਂ ਦਾ ਜਜ਼ਬਾ, ਪੰਜਾਬੀਆਂ ਦੇ ਇਰਾਦੇ ਸੰਕਟਾਂ ਨੂੰ ਛੋਟਾ ਕਰ ਦਿੰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.