Thursday, February 26, 2026
BREAKING
ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ ਅੱਜ ਟੁੱਟੇ ਸੋਨੇ-ਚਾਂਦੀ ਅਤੇ ਤਾਂਬੇ ਦੇ ਭਾਅ, ਜਾਣੋ ਕਿਉਂ ਆਈ ਕੀਮਤਾਂ 'ਚ ਵੱਡੀ ਗਿਰਾਵਟ

ਪੰਜਾਬ

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

03 ਅਕਤੂਬਰ, 2025 05:05 PM

ਚੰਡੀਗੜ੍ਹ/ਜਲੰਧਰ : ਪੰਜਾਬ ’ਚ ਸੜਕ ਨੈੱਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਦੀ ਰਫਤਾਰ ਤੇਜ਼ ਕਰਨ ’ਚ ਸੂਬੇ ਦਾ ਲੋਕ ਨਿਰਮਾਣ ਵਿਭਾਗ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ-ਵੱਖ ਸਕੀਮਾਂ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਾਬਾਰਡ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ 279.64 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਤੇ 8 ਪੁਲਾਂ ਦਾ ਉਸਾਰੀ ਕਾਰਜ ਪੂਰਾ ਕੀਤਾ ਗਿਆ, ਜਿਸ ਉੱਪਰ 104.28 ਕਰੋੜ ਰੁਪਏ ਖਰਚ ਕੀਤੇ ਗਏ।

ਵਿੱਤੀ ਸਾਲ 2025-26 ਦੌਰਾਨ 125 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੇ ਨਿਰਮਾਣ ’ਤੇ 192 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਤਹਿਤ 14.50 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ ਹੈ, ਜਿਸ ਉੱਪਰ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਆਈਟਮ ਨੰ. 5054 ਆਰ. ਬੀ.-10 ਸੜਕਾਂ ਦੇ ਅਧੀਨ 781 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਪਰ ਕੁਲ 503.02 ਕਰੋੜ ਰੁਪਏ ਖਰਚ ਹੋਏ। ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੇ ਨਿਰਮਾਣ ’ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 342 ਕਿਲੋਮੀਟਰ ਦਾ ਨਿਰਮਾਣ ਕਾਰਜ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 212 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈਟਮ ਨੰ. 5054 ਤਹਿਤ ਵਿੱਤੀ ਸਾਲ 2024-25 ਦੌਰਾਨ 10 ਪੁਲਾਂ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ, ਜਿਸ ਉੱਪਰ ਕੁਲ 48.29 ਕਰੋੜ ਰੁਪਏ ਖਰਚ ਹੋਏ। ਵਿੱਤੀ ਸਾਲ 2025-26 ਦੌਰਾਨ 31 ਨੰਬਰ ਪੁਲਾਂ ਦੇ ਨਿਰਮਾਣ ’ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਤਹਿਤ 16.39 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ