Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ ਕੀਤਾ ਵੱਡਾ ਐਲਾਨ

08 ਅਕਤੂਬਰ, 2025 04:33 PM

ਜਲੰਧਰ/ਫਗਵਾੜਾ : ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਵਿਚ 'ਰੌਸ਼ਨ ਪੰਜਾਬ' ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਹੀ ਪੰਜਾਬ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਮੁਕਤ ਕਰਨ ਲਈ ਵੱਡਾ ਐਲਾਨ ਵੀ ਕੀਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਦੇ ਕੱਟਾਂ ਤੋਂ ਤੁਰੰਤ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਜ਼ਮਾਨੇ ਵਿਚ ਬਿਜਲੀ ਤੋਂ ਬਿਨਾਂ ਕੁਝ ਨਹੀਂ ਹੋ ਸਕਦਾ। ਬਿਜਲੀ ਜੋਕਿ ਲਾਈਫ਼ ਲਾਈਨ ਹੈ, ਉਸ ਵਿਚ ਪੰਜਾਬ ਬਹੁਤ ਵੱਡੀ ਛਲਾਂਗ ਲਗਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 5 ਹਜ਼ਾਰ ਕਰੋੜ ਰੁਪਏ ਨਵੇਂ ਗ੍ਰੇਡਾਂ ਦਾ, ਨਵੀਂਆਂ ਲਾਈਨਾਂ, ਨਵੇਂ ਟਰਾਂਸਫਾਰਮਰ ਅਤੇ ਪੁਰਾਣਿਆਂ ਨੂੰ ਅਪਗ੍ਰੇਡ ਕਰਨ ਦਾ, ਉਤਪਾਦਨ ਸਮਰੱਥਾ ਵਧਾਉਣ ਲਈ ਬਹੁਤ ਵੱਡੀ ਟੀਚਾ ਮਿੱਥਿਆ ਗਿਆ ਹੈ। ਬਿਜਲੀ ਤੋਂ ਬਿਨਾਂ ਜ਼ਿੰਦਗੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਬਿਜਲੀ ਰੇਗੂਲਰ ਆਵੇ, ਬਿਜਲੀ ਪੂਰੀ ਮਿਲੇ ਤਾਂ ਇੰਡਸਟਰੀ, ਖੇਤ ਅਤੇ ਘਰ ਤਿੰਨੋਂ ਯੂਨਿਟਾਂ ਲਈ ਬਿਜਲੀ ਦੀ ਪੂਰਤੀ ਕਰਨਾ ਸਰਕਾਰ ਦਾ ਫਰਜ਼ ਹੈ। ਮੈਨੂੰ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਜਦੋਂ ਤੋਂ ਸਰਕਾਰ ਨੇ ਜ਼ਿੰਮੇਵਾਰੀ ਸੰਭਾਲੀ ਹੈ, ਅਸੀਂ ਬਿਜਲੀ 'ਤੇ ਬਹੁਤ ਕੰਮ ਕੀਤਾ ਹੈ। ਝਾਰਖੰਡ ਵਿਚ ਬੰਦ ਪਈ ਪੰਜਾਬ ਦੀ ਕੋਲ ਮਾਈਨ ਨੂੰ ਅਸੀਂ ਚਾਲੂ ਕਰਵਾਇਆ।

ਅੱਗੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਅਸੀਂ ਪੰਜਾਬ ਵਿਚ ਛਾਇਆ ਹਨ੍ਹੇਰਾ, ਥਰਮਲ ਪਲਾਂਟ ਦੇ ਦੋ ਯੂਨਿਟ ਬੰਦ, ਥਰਮਲ ਪਲਾਂਟ ਵਿਚ ਕੋਲਾ ਖ਼ਤਮ ਵਰਗੀਆਂ ਖ਼ਬਰਾਂ ਸੁਣਦੇ ਹੁੰਦੇ ਸੀ ਹੁਣ ਪੰਜਾਬ ਵਾਸੀਆਂ ਨੂੰ ਅਜਿਹਾ ਕੁਝ ਸੁਣਨ ਲਈ ਨਹੀਂ ਮਿਲੇਗਾ ਕਿਉਂਕਿ ਪੰਜਾਬ ਵਿਚ ਕੋਲਾ ਵਾਧੂ ਪਿਆ ਹੈ। ਸਾਡੇ ਕੋਲ ਕੋਲੇ ਦੀ ਦੀ ਖਾਨ ਕਰਕੇ 27-27 ਦਿਨਾਂ ਤੱਕ ਦਾ ਕੋਲਾ ਪਿਆ ਹੁੰਦਾ ਹੈ। ਪੰਜਾਬ ਕੋਲ ਪਹਿਲਾਂ ਦੋ ਹੀ ਸਰਕਾਰੀ ਥਰਮਲ ਪਲਾਂਟ ਸਨ। ਫਿਰ ਸਾਨੂੰ ਜੀ. ਬੀ. ਕੇ. ਗੋਇੰਦਵਾਲ ਵਾਲਾ ਥਰਮਲ ਪਲਾਂਟ ਵਿਕਣ ਦਾ ਪਤਾ ਲੱਗਾ ਤਾਂ ਫਿਰ ਅਸੀਂ ਸਾਰਾ ਹੋਮਵਰਕ ਕਰਕੇ ਗੋਇੰਦਵਾਲ ਵਾਲਾ 540 ਮੈਗਾਵਾਟ ਦਾ ਥਰਮਲ ਪਲਾਂਟ ਇਕ ਹਜ਼ਾਰ 80 ਕਰੋੜ ਰੁਪਏ ਵਿਚ ਖ਼ਰੀਦਿਆ।

ਦੇਸ਼ ਵਿਚ ਇਸ ਤੋਂ ਸਸਤਾ ਸੌਦਾ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ 5 ਹਜ਼ਾਰ ਕਰੋੜ ਰੁਪਏ ਵਾਲਾ ਥਰਮਲ ਪਲਾਂਟ ਇਕ ਹਜ਼ਾਰ 80 ਕਰੋੜ ਰੁਪਏ ਵਿਚ ਖ਼ਰੀਦਿਆ ਗਿਆ ਹੈ, ਜਿਸ ਦਾ ਨਾਂ ਸ਼੍ਰੀ ਗੁਰੂ ਅਮਰਦਾਸ ਜੀ ਗੋਇੰਦਵਾਲ ਥਰਮਲ ਪਲਾਂਟ ਰੱਖਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਪ੍ਰਾਈਵੇਟ ਸੈਕਟਰਾਂ ਨੂੰ ਖ਼ਰੀਦ ਰਹੀ ਹੈ। ਆਉਂਦੇ ਸਾਰ ਅਸੀਂ 300 ਯੂਨਿਟ ਬਿਜਲੀ ਫਰੀ ਕੀਤੀ। 90 ਫ਼ੀਸਦੀ ਲੋਕਾਂ ਨੂੰ ਹੁਣ ਪੰਜਾਬ ਵਿਚ ਬਿਜਲੀ ਮੁਫ਼ਤ ਮਿਲ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ