Thursday, August 27, 2026
BREAKING
ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ ਨੇਪਾਲ ਹੜ੍ਹ: 288 ਭਾਰਤੀ ਅਜੇ ਵੀ ਲਾਪਤਾ ਸਦਗੁਰੂ ਜੱਗੀ ਵਾਸੂਦੇਵ ਹੋਏ ਭਾਵੁਕ, ਬੋਲੇ-ਨੇਪਾਲ ਹੜ੍ਹ 'ਚ ਈਸ਼ਾ ਫਾਊਂਡੇਸ਼ਨ ਦੇ 80 ਮੈਂਬਰ ਲਾਪਤਾ ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ ਦੇਸ਼ਾਂ ਦੇ ਲੋਕ ਲਾਪਤਾ ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 270 ਹੋਈ, ਬਚਾਏ ਗਏ 800 ਤੋਂ ਵਧੇਰੇ ਲੋਕ ਖੰਡ ਖਰੀਦਣ 'ਤੇ ਲੱਗ ਗਈ ਲਿਮਿਟ ! Blinkit-Zepto-DMart ਸਣੇ ਕਈ ਰਿਟੇਲਰਾਂ ਨੇ ਲਿਆ ਫ਼ੈਸਲਾ ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਪੰਜਾਬ

ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

27 ਅਗਸਤ, 2026 07:31 PM

ਪੰਜਾਬ ਸਰਕਾਰ ਨੇ ਸੂਬੇ ਵਿਚ ਐਨਾਲਾਗ ਭਾਵ ਨਾਨ-ਡੇਅਰੀ ਪਨੀਰ ਦੀ ਵਿਕਰੀ, ਉਤਪਾਦਨ ਅਤੇ ਭੰਡਾਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਕ ਸਾਲ ਲਈ ਲਗਾਈ ਗਈ ਹੈ। ਇਹ ਹੁਕਮ ਫੂਡ ਐਂਡ ਡਰੱਗਸ ਐਡਮਿਨੀਸਟ੍ਰੇਸ਼ਨ, ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜਾਰੀ ਕੀਤੇ ਹਨ। ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਦੀ ਧਾਰਾ 30(2)(ਏ) ਤਹਿਤ ਪਾਬੰਦੀ ਲਗਾਈ ਗਈ ਹੈ। ਇਸ ਸਖ਼ਤ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਵਿਚ ਕੋਈ ਵੀ ਫੂਡ ਬਿਜ਼ਨਸ ਆਪਰੇਟਰ ਕਿਸੇ ਵੀ ਨਾਂ ਨਾਲ ਐਨਾਲਾਗ ਪਨੀਰ ਨਹੀਂ ਬਣਾ ਸਕੇਗਾ। ਵਿਭਾਗੀ ਅਧਿਕਾਰੀਆਂ ਮੁਤਾਬਕ ਜ਼ਿਲ੍ਹਾ ਪੱਧਰ ’ਤੇ ਡੇਅਰੀ ਯੂਨਿਟਾਂ, ਪਨੀਰ ਫੈਕਟਰੀਆਂ, ਹੋਲਸੇਲਰਾਂ, ਰਿਟੇਲਰਾਂ, ਕੋਲਡ ਸਟੋਰਾਂ, ਗੋਦਾਮਾਂ ਅਤੇ ਪਨੀਰ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਡੂੰਘੀ ਜਾਂਚ ਕਰਨ ਅਤੇ ਹੋਟਲਾਂ-ਰੈਸਟੋਰੈਂਟਾਂ ਦੇ ਖ਼ਰੀਦ ਰਿਕਾਰਡ ਚੈੱਕ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਇਥੇ ਹੀ ਬਸ ਨਹੀਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਜੇਕਰ ਕੋਈ ਨਿਯਮਾਂ ਦੀ ਪਾਲਣਾ ਨਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਅਧਿਕਾਰੀ ਨੇ ਕਿਹਾ ਕਿ ਪਹਿਲੀ ਅਪ੍ਰੈਲ 2025 ਤੋਂ 31 ਮਾਰਚ 2026 ਦਰਮਿਆਨ ਪੂਰੇ ਸੂਬੇ ਵਿਚੋਂ ਪਨੀਰ ਦੇ 512 ਸੈਂਪਲ ਲੈ ਕੇ ਨੋਟੀਫਾਈਡ ਫੂਡ ਲੈਬਾਰਟਰੀ ਵਿਚ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿਚੋਂ 215 ਸੈਂਪਲ ਭਾਵ 42 ਫ਼ੀਸਦੀ ਫੇਲ੍ਹ ਪਾਏ ਗਏ। ਇਨ੍ਹਾਂ ਵਿਚ 156 ਸੈਂਪਲ ਸਬ-ਸਟੈਂਡਰਡ ਅਤੇ 59 ਸੈਂਪਲ ਅਸੁਰੱਖਿਅਤ ਪਾਏ ਗਏ। ਫੈਟ ਦੀ ਜਾਂਚ ਵਿਚ ਪਾਇਆ ਗਿਆ ਕਿ ਬੀਆਰ ਵੈਲਿਊ ਦੁੱਧ ਦੇ ਫੈਟ ਦੇ ਮਾਪਦੰਡਾਂ ਤੋਂ ਬਾਹਰ ਸੀ, ਜਿਸ ਤੋਂ ਸਾਬਤ ਹੋਇਆ ਕਿ ਇਸ ਵਿਚ ਬਨਸਪਤੀ ਘਿਓ ਅਤੇ ਵਿਦੇਸ਼ੀ ਫੈਟ ਮਿਲਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਇਹ ਪਾਬੰਦੀ ਸਿਰਫ਼ ਫੈਕਟਰੀਆਂ ’ਤੇ ਹੀ ਨਹੀਂ, ਸਗੋਂ ਫੂਡ ਸਰਵਿਸ ਸੈਕਟਰ ’ਤੇ ਵੀ ਲਾਗੂ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ

ਡੇਰਾਬੱਸੀ 'ਚ 18 ਸਾਲਾ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਡੇਰਾਬੱਸੀ 'ਚ 18 ਸਾਲਾ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ