Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

04 ਸਤੰਬਰ, 2025 05:22 PM

ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਤਾਇਨਾਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸਮੂਹ ਡਾਕਟਰਾਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਅਧਿਕਾਰੀਆਂ ਦੀ ਛੁੱਟੀ ’ਤੇ ਵੀ ਰੋਕ ਲਾ ਦਿੱਤੀ ਹੈ। ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਅਧਿਕਾਰੀਆਂ ਨੂੰ ਲਗਾਤਾਰ ਪ੍ਰਭਾਵਿਤ ਖੇਤਰਾਂ ’ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਮੋਨੀਟਰਿੰਗ ਕਰਨ ਦੇ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹਿਲਾਂ ਮੈਡੀਕਲ ਕੈਂਪਾਂ ’ਚ ਮੈਡੀਕਲ ਅਫਸਰ ਮਰੀਜ਼ਾਂ ਦੀ ਜਾਂਚ ਕਰ ਰਹੇ ਸਨ ਪਰ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਫੀਲਡ ’ਚ ਤਾਇਨਾਤੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਕਿਸੇ ਵੀ ਮੁਲਾਜ਼ਮ ਅਤੇ ਡਾਕਟਰ ਨੂੰ ਛੁੱਟੀ ਨਾ ਦੇਣ ਦੀ ਗੱਲ ਕਹੀ ਗਈ।

ਡਾ. ਧਵਨ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਪ੍ਰਭਾਵਿਤ ਖੇਤਰਾਂ ’ਚ ਡਿਊਟੀ ਲਾਈ ਜਾ ਰਹੀ ਹੈ। ਸੁਪਰ ਸਪੈਸ਼ਲਿਸਟ ਡਾਕਟਰਾਂ ’ਚ ਹਰ ਬੀਮਾਰੀ ਨਾਲ ਸਬੰਧਤ ਡਾਕਟਰ ਫੀਲਡ ’ਚ ਕੰਮ ਕਰੇਗਾ। ਇਸ ਤੋਂ ਇਲਾਵਾ ਫੀਲਡ ’ਚ ਲਾਏ ਗਏ 16 ਮੈਡੀਕਲ ਕੈਂਪਾਂ ’ਚ 48 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ