Tuesday, November 17, 2026
BREAKING
• PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ • IPL 'ਚ MS ਧੋਨੀ ਦੇ ਭਵਿੱਖ ਨੂੰ ਲੈ ਕੇ ਵੱਡਾ ਫ਼ੈਸਲਾ, CSK ਮਾਲਕ ਨੇ ਕੀਤਾ ਖ਼ੁਦ ਐਲਾਨ • 'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ • ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ • ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼ • ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ • ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ • ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

17 ਨਵੰਬਰ, 2026 05:52 PM

ਚੰਡੀਗੜ੍ਹ : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵੱਲੋਂ ਇਸ ਮੰਤਵ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਰਿਲੀਜ਼ ਅਨੁਸਾਰ ਪੰਜਾਬ ਲਈ ਡਾ. ਸਿਰੀਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।


ਹੁਕਮਾਂ ਅਨੁਸਾਰ ਸਬੰਧਤ ਸੂਬੇ ਦੇ ਕਾਂਗਰਸ ਇੰਚਾਰਜ ਜਨਰਲ ਸਕੱਤਰ, ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ, ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੂਬੇ ਨਾਲ ਜੁੜੇ ਏ.ਆਈ.ਸੀ.ਸੀ. ਸਕੱਤਰ ਵੀ ਸਕ੍ਰੀਨਿੰਗ ਕਮੇਟੀ ਦੇ ਅਹੁਦੇਨ ਮੈਂਬਰ ਹੋਣਗੇ। ਇਸ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸਕ੍ਰੀਨਿੰਗ ਕਰਨਾ ਹੋਵੇਗੀ। ਕਾਂਗਰਸ ਵੱਲੋਂ ਇਹ ਕਦਮ ਪੰਜਾਬ ਸਮੇਤ ਹੋਰਨਾਂ ਸੂਬਿਆਂ ’ਚ ਚੋਣ ਤਿਆਰੀਆਂ ਨੂੰ ਲੈ ਕੇ ਚੁੱਕਿਆ ਗਿਆ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ