Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਵਿਧਾਨ ਸਭਾ 'ਚ ਗੂੰਜਿਆ 1986 ਦਾ ਨਕੋਦਰ ਬੇਅਦਬੀ ਕਾਂਡ, ਹੋਇਆ ਹੰਗਾਮਾ

15 ਜੁਲਾਈ, 2025 04:27 PM

ਜਲੰਧਰ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਕਾਰਵਾਈ ਦੌਰਾਨ ਬੇਅਦਬੀ ਮੁੱਦੇ 'ਤੇ ਵੱਡੀ ਚਰਚਾ ਹੋ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੇਅਦਬੀ ਦੇ ਮੁੱਦੇ 'ਤੇ ਬਹਿਸ ਲਈ ਦੋ ਘੰਟੇ ਦਾ ਸਮਾਂ ਮੰਗਿਆ ਗਿਆ, ਜਿਸ ਨੂੰ ਲੈ ਕੇ ਭਾਰੀ ਹੰਗਾਮਾ ਵੀ ਹੋਇਆ। ਵਿੱਤ ਮੰਤਰੀ ਨੇ ਬਹਿਸ ਦੌਰਾਨ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ 2015 ਅਤੇ 16 ਵਿੱਚ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਪਰ ਮੇਰਾ ਮੰਨਣਾ ਹੈ ਕਿ ਜਦੋਂ ਧਰਮ ਦੇ ਨਾਮ 'ਤੇ ਸਰਕਾਰ ਬਣੀ ਤਾਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। 1986 ਵਿੱਚ ਨਕੋਦਰ ਵਿੱਚ ਗੁਰਦੁਆਰਾ ਅਰਜੁਨ ਸਾਹਿਬ ਵਿਚ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿੱਤੀ ਗਈ। ਇਹ ਮਾਮਲਾ 1986 ਦਾ 2 ਫਰਵਰੀ ਦਾ ਹੈ। ਜਦੋਂ ਲੋਕ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ।

ਉਸ ਸਮੇਂ ਦੀ ਸਰਕਾਰ ਨੇ ਚਾਰ ਲੋਕਾਂ ਨੂੰ ਮਾਰ ਦਿੱਤਾ। ਸੁਰਜੀਤ ਸਿੰਘ ਬਰਨਾਲਾ ਉਸ ਸਮੇਂ ਮੁੱਖ ਮੰਤਰੀ ਸਨ। ਕੈਪਟਨ ਕੰਵਲਜੀਤ ਗ੍ਰਹਿ ਮੰਤਰੀ ਸਨ, ਸੁਖਜਿੰਦਰ ਸਿੰਘ ਸਿੱਖਿਆ ਮੰਤਰੀ ਸਨ ਪਰ ਕੋਈ ਕਾਰਵਾਈ ਜਾਂ ਐੱਫ਼. ਆਈ. ਆਰ. ਨਹੀਂ ਕੀਤੀ ਗਈ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਭੜਕ ਗਏ ਗਏ ਅਤੇ ਵਿੱਤ ਮੰਤਰੀ ਤੇ ਖਹਿਰਾ ਆਹਮੋ-ਸਾਹਮਣੇ ਹੋ ਗਏ। ਉਨ੍ਹਾਂ ਦੋਸ਼ ਲਗਾਉਂਦੇ ਕਿਹਾ ਕਿ ਗਲਤ ਤੱਥ ਪੇਸ਼ ਕੀਤੇ ਜਾ ਰਹੇ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿੱਤ ਮੰਤਰੀ ਗਲਤ ਤੱਥ ਪੇਸ਼ ਕਰ ਰਹੇ ਹਨ। ਜਿਨ੍ਹਾਂ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਹੁਣ ਜ਼ਿੰਦਾ ਨਹੀਂ ਹਨ। ਮੇਰੇ ਪਿਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ 1984 ਦੀ ਘਟਨਾ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।

ਵਿੱਤ ਮੰਤਰੀ ਦੇ ਖਹਿਰਾ 'ਤੇ ਤਸਕਰਾਂ ਨਾਲ ਗੱਲ ਕਰਨ ਦੇ ਲੱਗੇ ਦੋਸ਼
ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸੁਖਪਾਲ ਖਹਿਰਾ ਦੇ ਸਾਥੀ ਗੁਰਦੇਵ ਸਿੰਘ ਵਿਰੁੱਧ 2015 ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ ਤਾਂ ਤੁਸੀਂ ਤਸਕਰਾਂ ਨਾਲ ਢਾਈ ਘੰਟੇ ਗੱਲ ਕਰਦੇ ਸੀ। ਇਹ ਇਕ ਰਿਕਾਰਡ ਹੈ। ਤੁਹਾਡਾ ਜਨਮ ਜ਼ਰੂਰ ਕਿਸੇ ਸ਼ਾਹੀ ਪਰਿਵਾਰ ਵਿੱਚ ਹੋਇਆ ਹੋਵੇਗਾ। ਤੁਸੀਂ ਖ਼ੁਦ 12ਵੀਂ ਪਾਸ ਹੋ। ਤੁਸੀਂ ਆਪਣੀ ਬੀਏ ਦੀ ਡਿਗਰੀ ਲੁਕਾਉਂਦੇ ਹੋ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2015 ਵਿੱਚ ਜਦੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ, ਉਸ ਸਮੇਂ ਸੁਖਪਾਲ ਖਹਿਰਾ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੇ ਪੈਰ ਚੱਟੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ