Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

05 ਅਗਸਤ, 2026 05:39 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਸਿੱਖਿਆ ਦੇ ਮੁੱਦੇ 'ਤੇ ਚੱਲ ਰਹੀ ਚਰਚਾ ਦੌਰਾਨ ਸੱਤਾਧਾਰੀ ਧਿਰ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਚਾਨਕ ਖੜ੍ਹੇ ਹੋ ਗਏ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਨਾਂ ਲੈਂਦਿਆਂ ਤਿੱਖੇ ਸ਼ਬਦਾਂ 'ਚ ਜਵਾਬ ਦਿੱਤਾ। ਪੰਡੋਰੀ ਨੇ ਆਪਣੇ ਹਲਕੇ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਸ਼ੇਰਪੁਰ ਨੇੜਲੇ ਖੇੜੀ ਚੀਲਾਂ ਪਿੰਡ ਦੇ 71 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਇਹ ਭਰਤੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚ ਵੱਡੀ ਗਿਣਤੀ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਹੈ, ਜਿਸ ਨਾਲ ਸਾਬਤ ਹੁੰਦਾ ਹੈ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਇਸ ਦੌਰਾਨ ਪੰਡੋਰੀ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ 'ਤੇ ਨਿੱਜੀ ਦੋਸ਼ ਲਗਾਉਣ ਦੀ ਰਾਜਨੀਤੀ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਬਿਨਾਂ ਸਬੂਤ ਕਿਸੇ ਵਿਅਕਤੀ ਜਾਂ ਪਰਿਵਾਰ 'ਤੇ ਦੋਸ਼ ਲਗਾਉਣਾ ਠੀਕ ਨਹੀਂ, ਕਿਉਂਕਿ ਇਸ ਨਾਲ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਗੰਭੀਰ ਝਟਕਾ ਲੱਗ ਸਕਦਾ ਹੈ।

 

ਪੰਡੋਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਪਹਿਲਾਂ ਵੀ ਜਨਤਕ ਤੌਰ 'ਤੇ ਗਲਤ ਬਿਆਨਬਾਜ਼ੀ ਕੀਤੀ ਗਈ ਸੀ ਅਤੇ ਜੇਕਰ ਦੋਸ਼ ਲਗਾਉਣ ਵਾਲਿਆਂ ਕੋਲ ਸਬੂਤ ਹਨ ਤਾਂ ਉਹ ਸਦਨ ਜਾਂ ਜਨਤਾ ਸਾਹਮਣੇ ਪੇਸ਼ ਕਰਨ। ਪੰਡੋਰੀ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ਤੋਂ ਖੜ੍ਹੇ ਹੋ ਗਏ ਅਤੇ ਉਨ੍ਹਾਂ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਪਲਟਵਾਰ ਕੀਤਾ ਗਿਆ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਕੁਝ ਸਮੇਂ ਲਈ ਸਦਨ ਵਿੱਚ ਹੰਗਾਮੇ ਵਰਗੀ ਸਥਿਤੀ ਬਣ ਗਈ ਅਤੇ ਸਪੀਕਰ ਨੂੰ ਮੈਂਬਰਾਂ ਨੂੰ ਸ਼ਾਂਤ ਰਹਿਣ ਅਤੇ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਦਖ਼ਲ ਦੇਣਾ ਪਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ, ਜਿਸ ਤੋਂ ਬਾਅਦ ਸਪੀਕਰ ਨੇ ਮੈਂਬਰਾਂ ਨੂੰ ਸੰਸਦੀ ਮਰਿਆਦਾ ਬਣਾਈ ਰੱਖਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ