Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

04 ਅਗਸਤ, 2026 05:51 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਈ-20 ਪੈਟਰੋਲ ਨੂੰ ਲੈ ਕੇ ਵਿੱਤ ਮੰਤਰੀ ਵਲੋਂ ਮਤਾ ਪੇਸ਼ ਕੀਤਾ ਗਿਆ। ਇਸ ਮਤੇ 'ਚ ਕੇਂਦਰ ਸਰਕਾਰ ਵਲੋਂ ਈ-20 ਦੀ ਲਾਜ਼ਮੀ ਸਪਲਾਈ ਲਾਗੂ ਕਰਨ ਦੇ ਫ਼ੈਸਲੇ 'ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮਤੇ ਨੂੰ ਲੈ ਕੇ ਸੱਤਾਧਿਰ ਅਤੇ ਵਿਰੋਧੀ ਧਿਰ ਦੇ ਆਗੂਆਂ ਵਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਪੇਸ਼ ਕੀਤੀਆਂ ਗਈਆਂ, ਜਿਸ ਤੋਂ ਬਾਅਦ ਇਸ ਮਤੇ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ 'ਚ ਮੰਗ ਕੀਤੀ ਗਈ ਕਿ ਜਦੋਂ ਤੱਕ ਵਾਹਨ ਅਨੁਕੂਲਤਾ ਸਣੇ ਸਾਰੀਆਂ ਚਿੰਤਾਵਾਂ ਦਾ ਨਿਬੇੜਾ ਨਹੀਂ ਹੁੰਦਾ, ਉਦੋਂ ਤੱਕ ਈ-20 ਦੀ ਲਾਜ਼ਮੀ ਸਪਲਾਈ ਦੇ ਫ਼ੈਸਲੇ ਨੂੰ ਮੁਅੱਤਲ ਕੀਤਾ ਜਾਵੇ। ਇਸ ਦੇ ਨਾਲ ਹੀ ਖ਼ਪਤਕਾਰਾਂ ਨੂੰ ਈ-20 ਅਤੇ ਬਿਨਾਂ ਬਲੈਂਡਿੰਗ ਵਾਲੇ ਪੈਟਰੋਲ 'ਚ ਚੋਣ ਕਰਨ ਦਾ ਹੱਕ ਦੇਣ ਦੀ ਵੀ ਮੰਗ ਕੀਤੀ ਗਈ।

ਵਿਧਾਇਕ ਪਰਗਟ ਸਿੰਘ ਵਲੋਂ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਰਫ਼ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਕਾਫ਼ੀ ਨਹੀਂ ਹੈ। ਇਸ ਦੀ ਬਜਾਏ ਪੰਜਾਬ ਸਰਕਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ, ਮਾਹਿਰਾਂ ਅਤੇ ਕਿਸਾਨ ਜੱਥੇਬੰਦੀਆਂ ਦੀ ਆਲ ਪਾਰਟੀ ਮੀਟਿੰਗ ਬੁਲਾ ਕੇ ਵਿਸਥਾਰ ਨਾਲ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੇ ਸਮੇਂ ਕਈ ਵਾਰ ਨਵੇਂ ਮੌਕੇ ਵੀ ਪੈਦਾ ਹੁੰਦੇ ਹਨ ਅਤੇ ਸੰਭਵ ਹੈ ਕਿ ਈਥਾਨੋਲ ਨੀਤੀ ਰਾਹੀਂ ਫ਼ਸਲੀ ਵਿਭਿੰਨਤਾ ਨੂੰ ਵੀ ਉਤਸ਼ਾਹ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ