Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ

06 ਮਾਰਚ, 2026 08:05 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਐਤਵਾਰ 8 ਮਾਰਚ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਵੇਰੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਜ਼ਬਰਦਸਤ ਹੰਗਾਮਾ ਕਰ ਦਿੱਤਾ ਅਤੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ। ਪੰਜਾਬ 'ਚ ਲਾਅ ਅਤੇ ਆਰਡਰ ਦੀ ਸਥਿਤੀ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕਾਂਗਰਸੀਆਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਵਿਧਾਨ ਸਭਾ ਚੋਂ ਵਾਕ ਆਊਟ ਕਰ ਦਿੱਤਾ ਗਿਆ। 

ਕਾਂਗਰਸ ਨੇ ਆਪ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਵਿਧਾਨ ਸਭਾ ਕੰਪਲੈਕਸ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਾਏ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਐਨਕਾਊਂਟਰਾਂ 'ਤੇ ਸਰਕਾਰ ਨੂੰ ਘੇਰਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਲਾਅ ਐਂਡ ਆਰਡਰ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਅਤੇ ਪ੍ਰਦਰਸ਼ਨ ਮਗਰੋਂ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕਆਊਟ ਕਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ