Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

23 ਅਪ੍ਰੈਲ, 2026 06:07 PM

ਚੰਡੀਗੜ੍ਹ : ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ।

ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀ ਹੋਈ ਸੰਗਤ ਨੇ ਇਸ ਮਿਸਾਲੀ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ