Thursday, November 26, 2026
BREAKING
• Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ • ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ • ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ • ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ • 35 ਵਾਰਡਾਂ ਲਈ ਨਾਮਜ਼ਦਗੀਆਂ ਅੱਜ ਤੋਂ, ਭਾਜਪਾ-ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਅਜੇ ਵੀ ਬਾਕੀ • ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ • IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ • ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ • ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪੰਜਾਬ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

26 ਨਵੰਬਰ, 2026 04:35 PM

ਅੰਮ੍ਰਿਤਸਰ : ਸਰਦੀਆਂ ਦੇ ਮੌਸਮ ਵਿਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਮਨਮਰਜ਼ੀ ਕਰਨ ਵਾਲੇ ਸਕੂਲ ਪ੍ਰਬੰਧਕਾਂ ਦੀ ਹੁਣ ਖ਼ੈਰ ਨਹੀਂ। ਸਰਕਾਰ ਵੱਲੋਂ ਨਿਰਧਾਰਿਤ ਸਮੇਂ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਸਕੂਲ ਸਮੇਂ ਤੋਂ ਪਹਿਲਾਂ ਲਗਾਉਣ ਵਾਲੇ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਜਾਂ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤਣ ਦੀ ਸੂਰਤ ਵਿਚ ਸਬੰਧਤ ਸਕੂਲ ਦੀ ਮੈਨੇਜਮੈਂਟ ਅਤੇ ਸਕੂਲ ਮੁਖੀ ਦੀ ਜਵਾਬਦੇਹੀ ਤੈਅ ਹੋਵੇਗੀ। ਖ਼ਾਸ ਗੱਲ ਇਹ ਹੈ ਕਿ ਵਿਭਾਗ ਵੱਲੋਂ ਸਿਰਫ਼ ਸਕੂਲਾਂ ਦੇ ਸਮੇਂ ਦੀ ਪਾਬੰਦੀ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਭਾਰੀ ਬਸਤਿਆਂ ਅਤੇ ਉਨ੍ਹਾਂ ਨੂੰ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਕੂਲ ਪ੍ਰਬੰਧਕਾਂ ਨੂੰ ਚੌਕਸ ਕੀਤਾ ਗਿਆ ਹੈ।


1 ਨਵੰਬਰ ਤੋਂ 28 ਫ਼ਰਵਰੀ ਤੱਕ ਨਿਰਧਾਰਤ ਸਮਾਂ ਲਾਗੂ
ਜ਼ਿਲਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵੱਲੋਂ 25 ਨਵੰਬਰ ਨੂੰ ਜਾਰੀ ਪੱਤਰ ਵਿਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 30 ਮਾਰਚ 2020 ਨੂੰ ਜਾਰੀ ਕੀਤੀਆਂ ਹਦਾਇਤਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹਰ ਸਾਲ 1 ਨਵੰਬਰ ਤੋਂ 28 ਫ਼ਰਵਰੀ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਬਾਵਜੂਦ ਕੁਝ ਸਕੂਲਾਂ ਵੱਲੋਂ ਨਿਰਧਾਰਤ ਸਮੇਂ ਦੀ ਪਾਲਣਾ ਨਾ ਕਰਦਿਆਂ ਆਪਣੀ ਮਰਜ਼ੀ ਨਾਲ ਸਕੂਲ ਲਗਾਏ ਜਾ ਰਹੇ ਹਨ। ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲਾ ਸਿੱਖਿਆ ਅਫ਼ਸਰ ਨੇ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਵੱਲੋਂ ਜਾਰੀ ਸਮਾਂ-ਸਾਰਣੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਸਕੂਲ ਲਗਾਉਣ ਤੇ ਛੁੱਟੀ ਕਰਨ ਵਿਚ ਕਿਸੇ ਤਰ੍ਹਾਂ ਦੀ ਮਨਮਰਜ਼ੀ ਨਾ ਕੀਤੀ ਜਾਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ