Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਪੰਜਾਬ

ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ ਦੀ ਹਾਲਤ ਨਾਜ਼ੁਕ

14 ਸਤੰਬਰ, 2026 04:35 PM

ਮਾਨਸਾ : ਮਾਨਸਾ ਜ਼ਿਲ੍ਹੇ ਦੇ ਬਰੇਟਾ 'ਚ ਸੋਮਵਾਰ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਇਕ ਸਕੂਲੀ ਵੈਨ ਦੀ ਪੀ. ਆਰ. ਟੀ. ਸੀ. ਬੱਸ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਵੈਨ ਚਾਲਕ ਸਣੇ ਇਕ ਦਰਜ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਸਕੂਲੀ ਵੈਨ 'ਚ ਸਵਾਰ ਹੋ ਬੱਚੇ ਸਕੂਲ ਜਾ ਰਹੇ ਸਨ ਕਿ ਮਾਨਸਾ ਤੋਂ ਹਰਿਆਣਾ ਦੇ ਜਾਖਲ ਜਾ ਰਹੀ ਪੀ. ਆਰ. ਟੀ. ਸੀ. ਦੀ ਬੱਸ ਨਾਲ ਸਕੂਲੀ ਵੈਨ ਦੀ ਟੱਕਰ ਹੋ ਗਈ।

ਇਸ ਹਾਦਸੇ ਦੌਰਾਨ ਵੈਨ 'ਚ ਬੈਠੇ ਅੱਧੀ ਦਰਜਨ ਬੱਚੇ ਜ਼ਖਮੀ ਹੋ ਗਏ, ਜਦੋਂ ਕਿ ਵੈਨ ਦੇ ਪਰਖੱਚੇ ਉੱਡ ਗਏ। ਇਨ੍ਹਾਂ 'ਚੋਂ ਕਈ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ। ਜ਼ਖਮੀ ਬੱਚਿਆਂ 'ਚ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਵੈਨ ਚਾਲਕ ਦੀ ਇਕ ਲੱਤ ਟੁੱਟ ਜਾਣ ਬਾਰੇ ਵੀ ਪਤਾ ਲੱਗਾ ਹੈ। ਦਰਅਸਲ ਪੀ. ਆਰ. ਟੀ. ਸੀ. ਦੀ ਬੱਸ ਅੱਗੇ ਇਕ ਬਾਈਕ ਸਵਾਰ ਮੋਬਾਇਲ 'ਤੇ ਗੱਲਾਂ ਕਰਦਾ ਜਾ ਰਿਹਾ ਸੀ ਅਤੇ ਉਸ ਨੂੰ ਬਚਾਉਣ ਦੇ ਚੱਕਰ 'ਚ ਹੀ ਬੱਸ ਡਰਾਈਵਰ ਵਲੋਂ ਅਚਾਨਕ ਬ੍ਰੇਕ ਮਾਰ ਦਿੱਤੀ ਗਈ।

ਇਸੇ ਦੌਰਾਨ ਪਿੱਛਿਓਂ ਆ ਰਹੀ ਸਕੂਲੀ ਵੈਨ ਬੱਸ 'ਚ ਜਾ ਵੱਜੀ। ਘਟਨਾ ਤੋਂ ਬਾਅਦ ਲੋਕ ਮੌਕੇ 'ਤੇ ਇਕੱਠੇ ਹੋ ਗਏ। ਬਰੇਟਾ ਥਾਣਾ ਦੇ ਇੰਚਾਰਜ ਗਣੇਸ਼ਵਰ ਸ਼ਰਮਾ ਨੇ ਦੱਸਿਆ ਕਿ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਸਕੂਲ ਵੈਨ ਦੀ ਹਾਲਤ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਵੈਨ ਕਾਫ਼ੀ ਖਸਤਾ ਹਾਲਤ 'ਚ ਸੀ ਅਤੇ ਇਸ ਦੀ ਪਾਸਿੰਗ ਵੀ ਨਹੀਂ ਸੀ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ