Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ

17 ਅਪ੍ਰੈਲ, 2026 05:23 PM

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਇਕ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮਹਿਲਾ ਟੀਚਰ 'ਤੇ ਡਿਊਟੀ ਦੌਰਾਨ ਸਕੂਲ ਦੇ ਅੰਦਰ ਹੀ ਦਾਖਲ ਹੋ ਉਸਦੇ ਭੈਣਵੇ ਨੇ ਤੇਜ਼ਾਬ ਸੁੱਟ ਦਿੱਤਾ। ਜਿਸ ਕਾਰਨ ਤੇਜ਼ਾਬ ਹਮਲੇ 'ਚ ਜਿੱਥੇ ਮਹਿਲਾ ਅਧਿਆਪਕ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਗਈ, ਉੱਥੇ ਹੀ ਦੋ ਛੋਟੇ ਬੱਚੇ ਵੀ ਇਸ ਤੇਜ਼ਾਬ ਹਮਲੇ 'ਚ ਸ਼ਿਕਾਰ ਹੋਏ।

ਉੱਥੇ ਹੀ ਇਸੇ ਸਕੂਲ 'ਚ ਡਿਊਟੀ ਕਰਨ ਵਾਲੀ ਟੀਚਰ ਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਪੀੜਤ ਅਧਿਆਪਕਾ ਡਿਊਟੀ 'ਤੇ ਆਪਣੀ ਕਲਾਸ ਰੂਮ 'ਚ ਛੋਟੇ ਬੱਚਿਆਂ ਨੂੰ ਪੜ੍ਹਾ ਰਹੇ ਸੀ। ਇਸ ਦੌਰਾਨ ਅਚਾਨਕ ਇਕ ਨੌਜਵਾਨ ਸਕੂਲ ਕਲਾਸ ਰੂਮ 'ਚ ਦਾਖਲ ਹੋਇਆ ਅਤੇ ਅਧਿਆਪਕਾ 'ਤੇ ਤੇਜ਼ਾਬ ਸੁੱਟ ਫ਼ਰਾਰ ਹੋ ਗਿਆ। ਜਿਸ ਕਾਰਨ ਅਧਿਆਪਕਾ ਬੂਰੀ ਤਰ੍ਹਾਂ ਝੁਲਸ ਗਈ, ਜਦਕਿ ਦੋ ਬੱਚੇ ਜੋ ਟੀਚਰ ਦੇ ਨਜ਼ਦੀਕ ਸਨ, ਉਨ੍ਹਾਂ 'ਤੇ ਵੀ ਛਿੱਟੇ ਪੈ ਗਏ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਬਾਅਦ ਸਕੂਲ ਵਿਚ ਹਫੜ ਤਫੜੀ ਮੱਚ ਗਈ ਅਤੇ ਅਧਿਆਪਕਾ ਨੂੰ ਇਲਾਜ ਲਈ ਬਟਾਲਾ ਹਸਪਤਾਲ ਭੇਜਿਆ ਗਿਆ। ਇਸ ਦੌਰਾਨ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ । ਪੁਲਸ ਜ਼ਿਲ੍ਹਾ ਬਟਾਲਾ ਦੇ ਡੀਐੱਸਪੀ ਹਰੀਸ਼ ਬਹਿਲ ਦਾ ਕਹਿਣਾ ਸੀ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਮੌਕੇ 'ਤੇ ਹੀ ਜਾਂਚ ਸ਼ੁਰੂ ਕੀਤੀ ਗਈ ਅਤੇ ਕੁਝ ਹੀ ਸਮੇਂ 'ਚ ਤੇਜ਼ਾਬ ਨਾਲ ਹਮਲਾ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਹੈ।

ਪੁਲਸ ਨੇ ਦੱਸਿਆ ਕਿ ਫਿਲਹਾਲ ਹਮਲੇ ਦਾ ਖੁਲਾਸਾ ਨਹੀਂ ਹੋਇਆ ਹੈ, ਲੇਕਿਨ ਇਹ ਜ਼ਰੂਰ ਸਾਮਣੇ ਆਇਆ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਏਡਜ਼ ਦਾ ਮਰੀਜ਼ ਹੈ । ਉੱਥੇ ਹੀ ਇਸ ਘਟਨਾ 'ਚ ਜ਼ਖ਼ਮੀ ਇਕ ਬੱਚੀ ਦਾ ਇਲਾਜ ਬਟਾਲਾ ਦੇ ਸਿਵਿਲ ਹਸਪਤਾਲ 'ਚ ਚੱਲ ਰਿਹਾ ਹੈ ਅਤੇ ਬੱਚੇ ਦੇ ਪਰਿਵਾਰਕ ਮੈਂਬਰਾ ਅਤੇ ਡਿਊਟੀ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਬੱਚੀ ਦੀਆਂ ਅੱਖਾ 'ਚ ਤੇਜ਼ਾਬ ਨੇ ਨੁਕਸਾਨ ਕੀਤਾ ਹੈ ਅਤੇ ਉਹ ਇਲਾਜ ਅਧੀਨ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ