Thursday, May 14, 2026
BREAKING
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ ਸ਼ਾਨਦਾਰ ਰਿਕਵਰੀ 'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ ਪਹੁੰਚੇ CM ! PM ਦੀ ਅਪੀਲ ਦਾ ਫੜਨਵੀਸ ਨੇ ਕੀਤਾ ਸਮਰਥਨ

ਪੰਜਾਬ

ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ

14 ਮਈ, 2026 05:17 PM

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ 16 ਸੂਬਿਆਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 'ਵਿਸ਼ੇਸ਼ ਤੀਬਰ ਸੋਧ' (Special Intensive Revision - SIR) ਦੇ ਤੀਜੇ ਪੜਾਅ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਹ ਫੈਸਲਾ ਮੌਜੂਦਾ ਜਨਗਣਨਾ ਦੇ ਮਕਾਨਾਂ ਦੀ ਸੂਚੀ ਬਣਾਉਣ ਦੇ ਕੰਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਚੋਣ ਕਮਿਸ਼ਨ ਅਨੁਸਾਰ, ਇਸ ਤੀਜੇ ਪੜਾਅ ਦੇ ਤਹਿਤ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਛੱਡ ਕੇ ਬਾਕੀ ਸਾਰੇ ਦੇਸ਼ ਨੂੰ ਕਵਰ ਕੀਤਾ ਜਾਵੇਗਾ। ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਜਨਗਣਨਾ ਦਾ ਦੂਜਾ ਪੜਾਅ ਮੁਕੰਮਲ ਹੋਣ ਅਤੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਤੇ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਸ਼ਡਿਊਲ ਬਾਅਦ ਵਿੱਚ ਐਲਾਨਿਆ ਜਾਵੇਗਾ। ਇਸ ਮੁਹਿੰਮ ਦੌਰਾਨ 3.94 ਲੱਖ ਤੋਂ ਵੱਧ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ 36.73 ਕਰੋੜ ਵੋਟਰਾਂ ਦੀ ਪੜਤਾਲ ਕਰਨਗੇ। ਇਸ ਕੰਮ ਵਿੱਚ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ 3.42 ਲੱਖ ਬੂਥ ਲੈਵਲ ਏਜੰਟ (BLAs) ਵੀ ਸਹਿਯੋਗ ਦੇਣਗੇ।

ਪੰਜਾਬ ਅਤੇ ਤੇਲੰਗਾਨਾ ਲਈ ਚੋਣ ਕਮਿਸ਼ਨ ਨੇ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ, ਜਿੱਥੇ SIR ਦੀ ਮਿਤੀ ਮਿਤੀ 01 ਅਕਤੂਬਰ 2026 ਰੱਖੀ ਗਈ ਹੈ। ਪੰਜਾਬ ਵਿੱਚ ਚੋਣ ਸੁਧਾਰ ਪ੍ਰਕਿਰਿਆ ਦਾ ਵੇਰਵਾ ਇਸ ਪ੍ਰਕਾਰ ਹੈ-
ਤਿਆਰੀ ਅਤੇ ਟਰੇਨਿੰਗ- 15 ਜੂਨ 2026 ਤੋਂ 24 ਜੂਨ 2026 ਤੱਕ।
ਬੀ.ਐਲ.ਓਜ਼ (BLOs) ਵੱਲੋਂ ਘਰ-ਘਰ ਦਾ ਦੌਰਾ- 25 ਜੂਨ 2026 ਤੋਂ 24 ਜੁਲਾਈ 2026 ਤੱਕ।
ਮੁਢਲੀ ਵੋਟਰ ਸੂਚੀ ਦਾ ਪ੍ਰਕਾਸ਼ਨ- 31 ਜੁਲਾਈ 2026
ਦਾਅਵੇ ਅਤੇ ਇਤਰਾਜ਼ ਦਰਜ ਕਰਨਾ- 31 ਜੁਲਾਈ 2026 ਤੋਂ 30 ਅਗਸਤ 2026 ਤੱਕ
ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ- 01 ਅਕਤੂਬਰ 2026

ਸਿਆਸੀ ਪਾਰਟੀਆਂ ਨੂੰ ਅਪੀਲ
ਚੋਣ ਕਮਿਸ਼ਨ ਨੇ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਰੇਕ ਪੋਲਿੰਗ ਬੂਥ ਲਈ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੇ ਦੋ ਪੜਾਅ 13 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਮੁਕੰਮਲ ਹੋ ਚੁੱਕੇ ਹਨ, ਜਿਸ ਵਿੱਚ ਲਗਭਗ 59 ਕਰੋੜ ਵੋਟਰਾਂ ਨੂੰ ਕਵਰ ਕੀਤਾ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ