Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਦੇਖਰੇਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਲਲਿਤ ਮੋਹਨ ਪਾਠਕ

29 ਮਾਰਚ, 2026 02:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਘਰ ਦੇ ਨੇੜੇ ਦੇਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। 
 
ਇਹ ਨਵੇਂ ਕਲੀਨਿਕ ਮੋਤਾ ਸਿਨਗਰ (ਸਰਕਾਰੀ ਨਸ਼ਾ ਮੁਕਤੀ ਕੇਂਦਰ ਦੇ ਪਿੱਛੇ), ਪੰਡੌਰਾ ਮੁਹੱਲਾ (ਸੇਵਾ ਕੇਂਦਰ ਦੇ ਪਿੱਛੇ) ਅਤੇ ਹਰਗੋਬਿੰਦ ਨਗਰ (ਕੁਲਾਮ ਰੋਡ), ਨਵਾਂਸ਼ਹਿਰ ਵਿੱਚ ਸਥਾਪਿਤ ਕੀਤੇ ਗਏ ਹਨ। ਇਸ ਨਾਲ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ 19 ਕਲੀਨਿਕਾਂ ਸਮੇਤ ਕੁੱਲ ਗਿਣਤੀ 22 ਹੋ ਗਈ ਹੈ। ਸਾਰੇ ਕਲੀਨਿਕ ਆਈ.ਟੀ. ਸਮਰੱਥ ਹਨ ਅਤੇ ਇੱਥੇ ਡਿਜੀਟਲ ਰਜਿਸਟ੍ਰੇਸ਼ਨ, ਡਾਕਟਰੀ ਸਲਾਹ, ਲੈਬ ਟੈਸਟ ਅਤੇ ਦਵਾਈ ਵੰਡ ਆਦਿ ਦੀ ਸਹੂਲਤ ਉਪਲੱਬਧ ਹੈ।
 
ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਸ੍ਰੀ ਲਲਿਤ ਮੋਹਨ ਪਾਠਕ ਨੇ ਸ਼ਨਿੱਚਰਵਾਰ ਨੂੰ ਮੋਤਾ ਸਿੰਘ ਨਗਰ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਹਸਤੀਆਂ ਮੌਜੂਦ ਸਨ। 
 
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਲਲਿਤ ਮੋਹਨ ਪਾਠਕ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਦੇਖਰੇਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਸ੍ਰੀ ਪਾਠਕ ਨੇ ਦੱਸਿਆ ਕਿ ਲੋਕਾਂ ਨੂੰ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਪੰਜਾਬ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਇਨ੍ਹਾਂ ਨਾਲ ਜਿੱਥੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲ ਰਹੀ ਹੈ, ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦਾ ਬੋਝ ਘੱਟਿਆ ਹੈ ਅਤੇ ਮਰੀਜ਼ਾਂ ਦੇ ਵੀ ਟਾਈਮ ਦੀ ਬੱਚਤ ਹੋ ਰਹੀ ਹੈ। 
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 47 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਉੱਪਲੱਬਧ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਓ.ਪੀ.ਡੀ. ਸੇਵਾਵਾਂ, ਜੱਚਾ-ਬੱਚਾ ਸਿਹਤ ਸਹੂਲਤਾਂ, ਟੀਕਾਕਰਨ ਸਹੂਲਤਾਂ, ਪਰਿਵਾਰ ਨਿਯੋਜਨ ਸੇਵਾਵਾਂ, ਗੈਰ-ਸੰਚਾਰੀ ਰੋਗਾਂ ਦੀ ਰੋਕਥਾਮ ਲਈ ਸਕਰੀਨਿੰਗ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਆਦਿ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ