ਚੰਡੀਗੜ੍ਹ/ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਵਿਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਪੰਜਾਬ ਪੁਲਸ ਵਿਚ 133 DSP ਤੇ ASP ਬਦਲੇ ਗਏ ਹਨ। ਇਨ੍ਹਾਂ ਸਾਰਿਆਂ ਨੂੰ ਭਲਕੇ ਯਾਨੀ 9 ਅਕਤੂਬਰ ਨੂੰ ਪੋਸਟਿੰਗ ਦੀ ਨਵੀਂ ਜਗ੍ਹਾ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।